11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਚੋਣ ਹਾਰਨ ਪਿੱਛੋਂ ਆਪ ਲੀਗਲ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਸਿੱਧੂ ਨੇ ਮੁੱਢਲੀ ਮੈਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਫ਼ਿਰੋਜ਼ਪੁਰ,29 ਮਈ (ਕੁਲਬੀਰ ਸਿੰਘ ਸੋਢੀ) - ਨਗਰ ਕੌਂਸਲ ਫ਼ਿਰੋਜ਼ਪੁਰ ਦੀਆਂ ਚੋਣਾਂ ਵਿਚ ਵਾਰਡ ਨੰਬਰ 18 ਤੋਂ ਆਪ ਉਮੀਦਵਾਰ ਹਰਜਿੰਦਰ ਸਿੰਘ ਸਿੱਧੂ ਵੱਡੇ ਫ਼ਰਕ ਨਾਲ ਚੋਣ ਹਾਰ ਗਏ ਹਨ। ਸੋਸ਼ਲ ਮੀਡਿਆ 'ਤੇ ਪੋਸਟ...

Ad Position 21
No active advertisement
ਅਜੀਤ ਡੈਸਕ 29-05-2026

ਫ਼ਿਰੋਜ਼ਪੁਰ,29 ਮਈ (ਕੁਲਬੀਰ ਸਿੰਘ ਸੋਢੀ) - ਨਗਰ ਕੌਂਸਲ ਫ਼ਿਰੋਜ਼ਪੁਰ ਦੀਆਂ ਚੋਣਾਂ ਵਿਚ ਵਾਰਡ ਨੰਬਰ 18 ਤੋਂ ਆਪ ਉਮੀਦਵਾਰ ਹਰਜਿੰਦਰ ਸਿੰਘ ਸਿੱਧੂ ਵੱਡੇ ਫ਼ਰਕ ਨਾਲ ਚੋਣ ਹਾਰ ਗਏ ਹਨ। ਸੋਸ਼ਲ ਮੀਡਿਆ 'ਤੇ ਪੋਸਟ ਪਾ ਕੇ ਹਾਰ ਦੀ ਜਿੰਮੇਵਾਰੀ ਲੈਂਦਿਆਂ ਹਰਜਿੰਦਰ ਸਿੰਘ ਸਿੱਧੂ ਨੇ ਲੀਗਲ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਅਹੁਦੇਦਾਰੀ ਅਤੇ ਮੁੱਢਲੀ ਮੈਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐਲ. ਪਲੇਆਫ਼ : 9 ਓਵਰਾਂ ਵਿਚ ਰਾਜਸਥਾਨ ਦੀਆਂ 100 ਦੌੜਾਂ ਪੂਰੀਆਂ ਅਗਲੀ ਖ਼ਬਰ ਫ਼ਿਰੋਜ਼ਪੁਰ ਵਾਰਡ ਨੰਬਰ 21 ਤੋਂ ਬਹੁਜਨ ਸਮਾਜ ਪਾਰਟੀ ਦੀ ਇਕਲੌਤੀ ਉਮੀਦਵਾਰ ਨੇ ਮਾਰੀ ਬਾਜ਼ੀ
Ad Position 24