11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਲਈ ਆਈਜੀਆਈ ਸਟੇਡੀਅਮ ਪਹੁੰਚੀ ਵਿਨੇਸ਼ ਫੋਗਾਟ

ਨਵੀਂ ਦਿੱਲੀ, 30 ਮਈ - ਦਿੱਲੀ: ਸੁਪਰੀਮ ਕੋਰਟ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ।ਪਹਿਲਵਾਨ ਵਿਨੇਸ਼ ਫੋਗਾਟ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ...

Ad Position 21
No active advertisement
ਅਜੀਤ ਡੈਸਕ 30-05-2026

ਨਵੀਂ ਦਿੱਲੀ, 30 ਮਈ - ਦਿੱਲੀ: ਸੁਪਰੀਮ ਕੋਰਟ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ।ਪਹਿਲਵਾਨ ਵਿਨੇਸ਼ ਫੋਗਾਟ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਲਈ ਆਈਜੀਆਈ ਸਟੇਡੀਅਮ ਪਹੁੰਚੀ।

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਹੋਮਗਾਰਡ ਦੇ ਜਵਾਨ ਨੂੰ ਜ਼ਖ਼ਮੀ ਕਰ ਰਾਇਫਲ ਖੋਹ ਕੇਫਰਾਰ ਅਗਲੀ ਖ਼ਬਰ ਪੰਜਾਬ ਮਾਮਲੇ ਸੰਬੰਧੀ ਸਾਰੇ ਮੁੱਦਿਆਂ 'ਤੇ ਕੱਲ੍ਹ ਦੀ ਮੀਟਿੰਗ ਵਿਚ ਕੀਤੀ ਗਈ ਚਰਚਾ - ਭੂਪੇਸ਼ ਬਘੇਲ
Ad Position 24