ਨਵੀਂ ਦਿੱਲੀ, 30 ਮਈ - ਪਹਿਲਵਾਨ ਵਿਨੇਸ਼ ਫੋਗਾਟ ਇੰਦਰਾ ਗਾਂਧੀ ਸਟੇਡੀਅਮ ਵਿਖੇ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈ ਰਹੀ ਹੈ। ਸੁਪਰੀਮ ਕੋਰਟ ਨੇ ਕੱਲ੍ਹ ਉਸਨੂੰ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ।
ਤਾਜ਼ਾ ਖ਼ਬਰਾਂ
Free
ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈ ਰਹੀ ਹੈ ਵਿਨੇਸ਼ ਫੋਗਾਟ
ਨਵੀਂ ਦਿੱਲੀ, 30 ਮਈ - ਪਹਿਲਵਾਨ ਵਿਨੇਸ਼ ਫੋਗਾਟ ਇੰਦਰਾ ਗਾਂਧੀ ਸਟੇਡੀਅਮ ਵਿਖੇ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈ ਰਹੀ ਹੈ। ਸੁਪਰੀਮ ਕੋਰਟ ਨੇ ਕੱਲ੍ਹ ਉਸਨੂੰ ਏਸ਼ੀਅਨ ਖੇਡਾਂ 2026 ਦੇ ਚੋਣ...
ਅਜੀਤ ਡੈਸਕ
30-05-2026