11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਡੇਰਾ ਬਿਆਸ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਬਿਆਸ, 30 ਮਈ (ਨਰਿੰਦਰ ਸਿੰਘ) - ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਡੇਰਾ ਰਾਧਾ ਸਵਾਮੀ ਸਤਸੰਗ ਬਿਆਸ ਵਿਖੇ ਪੁੱਜੇ ਹਨ। ਉਨ੍ਹਾਂ ਦੇ ਕਾਫਲੇ ਦੀਆਂ ਤਸਵੀਰਾਂ...

Ad Position 21
No active advertisement
ਅਜੀਤ ਡੈਸਕ 30-05-2026

 ਬਿਆਸ, 30 ਮਈ (ਨਰਿੰਦਰ ਸਿੰਘ) - ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਡੇਰਾ ਰਾਧਾ ਸਵਾਮੀ ਸਤਸੰਗ ਬਿਆਸ ਵਿਖੇ ਪੁੱਜੇ ਹਨ। ਉਨ੍ਹਾਂ ਦੇ ਕਾਫਲੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕਰਨਗੇ ਅਤੇ ਇਸ ਦੌਰਾਨ ਉਹ ਜਨ ਸੰਪਰਕ ਅਭਿਆਨ ਦੀ ਸ਼ੁਰੂਆਤ ਵੀ ਡੇਰਾ ਬਿਆਸ ਤੋਂ ਕਰਨਗੇ।।

Ad Position 22
No active advertisement
ਪਿਛਲੀ ਖ਼ਬਰ ਰਾਮਾ ਮੰਡੀ ਇਲਾਕੇ ਚ ਤੇਜ਼ ਹਨ੍ਹੇਰੀ ਅਤੇ ਬਾਰਿਸ਼ ਨੇ ਦਿਵਾਈ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਅਗਲੀ ਖ਼ਬਰ ਵਰਜੀਨੀਆ : ਬੱਸ ਤੇ ਕਾਰਾਂ ਵਿਚਾਲੇ ਭਿਆਨਕ ਟੱਕਰ ਵਿਚ 5 ਮੌਤਾਂ, 44 ਜ਼ਖਮੀ
Ad Position 24