11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਐਸ.ਏ.ਐਸ. ਨਗਰ, 30 ਮਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ...

Ad Position 21
No active advertisement
ਅਜੀਤ ਡੈਸਕ 30-05-2026

 ਐਸ.ਏ.ਐਸ. ਨਗਰ, 30 ਮਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਮਨਬੀਰ ਸਿੰਘ ਨੂੰ ਮਿਲਿਆ "ਬਿਗ ਇੰਪੈਕਟ " ਐਵਾਰਡ 2026 ਅਗਲੀ ਖ਼ਬਰ ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਹੱਲਾ ਬੋਲ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਮੋਦੀ ਸਰਕਾਰ ਵਿਰੁੱਧ ਜ਼ੋ...
Ad Position 24