11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕਾਂਗਰਸ ਪਾਰਟੀ ਨੇ ਮਲੋਦ ਵਿਚ ਤੇਲ ਕੀਮਤਾਂ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਮਲੋਦ, 30 ਮਈ- ਦੇਸ਼ ਭਰ ਵਿਚ ਦਿਨੋਂ ਦਿਨ ਵੱਧ ਰਹੀਆਂ ਤੇਲ ਕੀਮਤਾਂ ਨੂੰ ਵੇਖਦਿਆਂ...

Ad Position 21
No active advertisement
ਅਜੀਤ ਡੈਸਕ 30-05-2026

ਮਲੋਦ, 30 ਮਈ- ਦੇਸ਼ ਭਰ ਵਿਚ ਦਿਨੋਂ ਦਿਨ ਵੱਧ ਰਹੀਆਂ ਤੇਲ ਕੀਮਤਾਂ ਨੂੰ ਵੇਖਦਿਆਂ ਮਲੌਦ ਵਿਖੇ ਹਲਕਾ ਪਾਇਲ ਦੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਬੈਲ ਗੱਡੀਆਂ ਉੱਪਰ ਸਵਾਰ ਹੋ ਕੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਉਨ੍ਹਾਂ ਕਿਹਾ ਕਿ ਸੰਨ 2014 ਵਿਚ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਨ ਤਾਂ ਉਦੋਂ ਡੀਜ਼ਲ 55 ਪਏ ਪੈਟਰੋਲ 74 ਪਏ ਸੀ ਪਰ ਅੱਜ ਦੇਸ਼ ਦੇ ਨਲਾਇਕ ਹਾਕਮਾਂ ਦੀ ਬਦੌਲਤ ਡੀਜ਼ਲ 95 ਅਤੇ ਪੈਟਰੋਲ 105 ਰੁਪਏ ਦੀਆਂ ਕੀਮਤਾਂ ਉੱਪਰ ਮਿਲ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਅਜਨਾਲਾ 'ਚ 16 ਸਾਲਾਂ ਨੌਜਵਾਨ ਨਾਲੇ ਵਿਚ ਡੁੱਬਿਆ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ ਅਗਲੀ ਖ਼ਬਰ ਅਮਰੀਕੀ ਰਾਸ਼ਟਰਪਤੀ ਦੀ ਧੀ ਟਿਫ਼ਨੀ ਟਰੰਪ ਨੇ ਤਾਜ ਮਹਿਲ ਦਾ ਕੀਤਾ ਦੌਰਾ
Ad Position 24