11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨੌਜਵਾਨਾਂ ਨੂੰ ਬਹਾਨੇ ਨਹੀਂ, ਸੁਰੱਖਿਅਤ ਅਤੇ ਭਰੋਸੇਯੋਗ ਪ੍ਰੀਖਿਆ ਪ੍ਰਣਾਲੀ ਚਾਹੀਦੀ- ਹਰਪਾਲ ਚੀਮਾ

ਸੰਗਰੂਰ, 30 ਮਈ (ਧੀਰਜ ਪਸੋਰੀਆ)- ਨੀਟ ਵਿਚ ਪੇਪਰ ਲੀਕ ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ ਵਲੋਂ...

Ad Position 21
No active advertisement
ਅਜੀਤ ਡੈਸਕ 30-05-2026

ਸੰਗਰੂਰ, 30 ਮਈ (ਧੀਰਜ ਪਸੋਰੀਆ)- ਨੀਟ ਵਿਚ ਪੇਪਰ ਲੀਕ ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੇਪਰਾਂ ਨੂੰ ਜਹਾਜਾਂ ਰਾਹੀਂ ਭੇਜਣ ਦੀਆਂ ਗੱਲਾਂ ’ਤੇ ਟਿੱਪਣੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰ ਕੇ ਭਾਜਪਾ ਸਰਕਾਰ ਆਪਣੀ ਨਾਕਾਮੀ ਨੂੰ ਨਹੀਂ ਲੁਕਾ ਸਕਦੀ ਹੈ।

ਅਸਲ ਸਵਾਲ ਇਹ ਹੈ ਕਿ ਹਰ ਸਾਲ ਪੇਪਰ ਲੀਕ ਕਿਉਂ ਹੁੰਦੇ ਹਨ ਅਤੇ ਦੋਸ਼ੀਆਂ ਤੇ ਮਿਸਾਲੀ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ। ਜਦੋਂ ਸਰਕਾਰ ਸਿੱਖਿਆ ਮਾਫੀਆ ਤੇ ਨਕੇਲ ਰੋਕਣ ਵਿਚ ਸਫ਼ਲ ਰਹਿੰਦੀ ਹੈ ਤਾਂ ਲੱਖਾਂ ਮਿਹਨਤੀ ਵਿਦਿਆਰਥੀਆਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ। ਇਸ ਲਈ ਦੇਸ਼ ਦੇ ਨੌਜਵਾਨਾਂ ਨੂੰ ਬਹਾਨੇ ਨਹੀਂ, ਸੁਰੱਖਿਅਤ ਅਤੇ ਭਰੋਸੇਯੋਗ ਪ੍ਰੀਖਿਆ ਪ੍ਰਣਾਲੀ ਚਾਹੀਦੀ ਹੈ।

 

Ad Position 22
No active advertisement
ਪਿਛਲੀ ਖ਼ਬਰ ਜਸਵੀਰ ਸਿੰਘ ਰੱਕੜ ਬਣੇ ਪੰਜਾਬ ਰਾਜ ਸਹਿਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਗਲੀ ਖ਼ਬਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਿਲੀ ਜ਼ਮਾਨਤ
Ad Position 24