11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਦਿੱਲੀ ਦੇ ਸ਼ਾਲੀਮਾਰ ਬਾਗ ’ਚ ਬੁਲਡੋਜ਼ਰ ਕਾਰਵਾਈ, 150 ਘਰ ਢਾਹੇ ਗਏ

ਦਿੱਲੀ 31 ਮਈ- ਦਿੱਲੀ ਦੇ ਸ਼ਾਲੀਮਾਰ ਬਾਗ ਵਿਚ ਬੁਲਡੋਜ਼ਰ ਚਲਾਇਆ ਗਿਆ ਹੈ...

Ad Position 21
No active advertisement
ਅਜੀਤ ਡੈਸਕ 31-05-2026

ਦਿੱਲੀ 31 ਮਈ- ਦਿੱਲੀ ਦੇ ਸ਼ਾਲੀਮਾਰ ਬਾਗ ਵਿਚ ਬੁਲਡੋਜ਼ਰ ਚਲਾਇਆ ਗਿਆ ਹੈ। ਇਸ ਦੌਰਾਨ 150 ਘਰ ਢਾਹ ਦਿੱਤੇ ਗਏ। ਦਿੱਲੀ ਪੁਲਿਸ ਦੇ ਜਵਾਨਾਂ ਦੇ ਨਾਲ ਭਾਰੀ ਸੁਰੱਖਿਆ ਤੈਨਾਤ ਅਤੇ ਅਰਧ ਸੈਨਿਕ ਬਲਾਂ ਦੇ ਨਾਲ ਸ਼ਾਲੀਮਾਰ ਬਾਗ ਵਿਚ ਢਾਹੁਣ ਦੀ ਮੁਹਿੰਮ ਚੱਲ ਰਹੀ ਹੈ। ਡੀ.ਸੀ.ਪੀ., ਏ.ਸੀ.ਪੀ. ਅਤੇ ਕਈ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਮੌਜੂਦ ਹਨ।

ਸੜਕ ਚੌੜੀ ਕਰਨ ਲਈ ਲਗਪਗ 150 ਉਸਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਨੋਟਿਸ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਢਾਹੁਣ ਦੀ ਮੁਹਿੰਮ ਸ਼ੁਰੂ ਹੋਈ।

Ad Position 22
No active advertisement
ਪਿਛਲੀ ਖ਼ਬਰ ਪੰਥਕ ਇਕੱਠ ਲਈ ਗਰੇਵਾਲ ਦੀ ਅਗਵਾਈ ਵਿਚ ਜੱਥਾ ਰਵਾਨਾ ਅਗਲੀ ਖ਼ਬਰ ਬਾਰਵੀਂ ਜਮਾਤ ਦੀ ਵਿਦਿਆਰਥਣ ਨੇ ਕੈਮਿਸਟਰੀ ਦੀ ਆਨਸਰ ਸ਼ੀਟ ਬਦਲਣ ਦੇ ਲਗਾਏ ਦੋਸ਼
Ad Position 24