11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਮਾਣਾ ਦੇ ਪਿੰਡ ਅਚਰਾਲ ਖ਼ੁਰਦ ਵਿਚ ਕਿਸਾਨ ਦਾ ਕਤਲ

ਸਮਾਣਾ (ਪਟਿਆਲਾ)- 31 ਮਈ (ਸਾਹਿਬ ਸਿੰਘ)- ਸਮਾਣਾ ਦੇ ਨਜ਼ਦੀਕੀ ਪਿੰਡ ਅਚਰਾਲ ਖੁਰਦ...

Ad Position 21
No active advertisement
ਅਜੀਤ ਡੈਸਕ 31-05-2026

ਸਮਾਣਾ (ਪਟਿਆਲਾ)- 31 ਮਈ (ਸਾਹਿਬ ਸਿੰਘ)- ਸਮਾਣਾ ਦੇ ਨਜ਼ਦੀਕੀ ਪਿੰਡ ਅਚਰਾਲ ਖੁਰਦ ਵਿਚ ਬੀਤੀ ਰਾਤ ਇਕ ਕਿਸਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਲੁੱਟ-ਖੋਹ ਦੇ ਇਰਾਦੇ ਨਾਲ ਇਕ ਵਿਅਕਤੀ ਰਾਤ ਦੇ ਸਮੇਂ ਗਰੀਬ ਕਿਸਾਨ ਮਹਿੰਦਰ ਸਿੰਘ ਪੁੱਤਰ ਬੂਟਾ ਸਿੰਘ ਦੇ ਘਰ ਵਿਚ ਦਾਖ਼ਲ ਹੋਇਆ ਅਤੇ ਉਸ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਉਸ ਦੀ ਮੌਤ ਹੋ ਗਈ ਹੈ।

ਪੁਲਿਸ ਵਲੋਂ ਮੌਕੇ ਤੋਂ ਇਕ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਥਾਣਾ ਸਦਰ ਸਮਾਣਾ ਦੇ ਮੁਖੀ ਅਜੇ ਪਰੋਚਾ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਸੰਮੇਲਨ ਸੱਦਿਆ ਗਿਆ ਅਗਲੀ ਖ਼ਬਰ ਕੋਟਫੱਤਾ ਦੇ ਗੁੰਮਸ਼ੁਦਾ ਨੌਜਵਾਨ ਦੀ ਡਰੇਨ ਚੋਂ ਮਿਲੀ ਲਾਸ਼, ਫੈਲੀ ਸਨਸਨੀ
Ad Position 24