11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੰਚਕੂਲਾ 'ਚ ਅੱਜ ਹਾਈ ਅਲਰਟ ਜਾਰੀ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੇ ਨਿਰਦੇਸ਼

ਹਰਿਆਣਾ, 31 ਮਈ- ਹਰਿਆਣਾ ਦੇ ਪੰਚਕੂਲਾ 'ਚ ਅੱਜ ਹਾਈ ਅਲਰਟ ਜਾਰੀ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 31-05-2026

ਹਰਿਆਣਾ, 31 ਮਈ- ਹਰਿਆਣਾ ਦੇ ਪੰਚਕੂਲਾ 'ਚ ਅੱਜ ਹਾਈ ਅਲਰਟ ਜਾਰੀ ਕੀਤਾ ਗਿਆ। ਸਵੇਰੇ ਸਾਢੇ 10 ਵਜੇ ਤੋਂ ਸਾਢੇ 12 ਵਜੇ ਤੱਕ ਹਾਈ ਅਲਰਟ ਰਹੇਗਾ। ਪੰਚਕੂਲਾ ਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਣਕਾਰੀ ਦੇ ਅਨੁਸਾਰ, 2 ਘੰਟੇ ਲਈ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪੰਚਕੂਲਾ ਨਾਲ ਲੱਗਦੇ ਰਾਮਗੜ੍ਹ ਸਥਿਤ ਟੈਸਟ ਰੇਂਜ 'ਚ ਟੈਸਟਿੰਗ ਹੋਵੇਗੀ ਅਤੇ ਇਸ ਦੌਰਾਨ ਉੱਚ-ਸਮਰੱਥਾ ਵਾਲੇ ਬੰਬਾਂ ਦਾ ਟੈਸਟ ਕੀਤਾ ਜਾਵੇਗਾ। ਟੈਸਟਿੰਗ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਦਾ ਹਾਈ ਅਲਰਟ ਹੈ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
Ad Position 24