10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਡੀਜ਼ਲ ,ਪੈਟਰੋਲ, ਗੈਸ ਸਿਲੰਡਰਾਂ ਦੀਆਂ ਵੱਧ ਰਹੀ ਕੀਮਤਾਂ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ

ਭੁਲੱਥ, 31 ਮਈ (ਮੇਹਰ ਚੰਦ ਸਿੱਧੂ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਤੇ ਡੀਜ਼ਲ...

Ad Position 21
No active advertisement
ਅਜੀਤ ਡੈਸਕ 31-05-2026

ਭੁਲੱਥ, 31 ਮਈ (ਮੇਹਰ ਚੰਦ ਸਿੱਧੂ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਤੇ ਡੀਜ਼ਲ, ਪੈਟਰੋਲ, ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਰੋਸ ਵਜੋਂ ਭੁਲੱਥ ਮੇਨ ਚੌਂਕ ਵਿਚ ਪਾਰਟੀ ਹਾਈ ਕਮਾਂਡ ਦੇ ਸੱਦੇ 'ਤੇ ਬਹੁਜਨ ਮੁਕਤੀ ਪਾਰਟੀ ਪੰਜਾਬ ਦੇ ਆਗੂਆਂ ਵਲੋਂ ਪਾਰਟੀ ਦੇ ਜਨਰਲ ਸਕੱਤਰ ਪੰਜਾਬ ਤੇ ਇੰਚਾਰਜ ਵਿਧਾਨ ਸਭਾ ਹਲਕਾ ਭੁਲੱਥ ਮਾਸਟਰ ਰਾਜਪਾਲ ਨਾਹਰ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਰਵਨੀਤ ਬਿੱਟੂ ਨੇ ਐੱਸ.ਸੀ ਭਾਈਚਾਰੇ ਤੋਂ ਮੰਗੀ ਮੁਆਫ਼ੀ ਅਗਲੀ ਖ਼ਬਰ ਹੁਣ ਉਮਰ ਦੇ ਆਧਾਰ ਤੇ ਨਹੀਂ ਅੰਕਾਂ ਦੇ ਆਧਾਰ ’ਤੇ ਪੁਜੀਸ਼ਨ ਹੋਵੇਗੀ- ਮੁੱਖ ਮੰਤਰੀ ਭਗਵੰਤ ਮਾਨ
Ad Position 24