10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੱਛਮੀ ਬੰਗਾਲ : ਟੀ.ਐਮ.ਸੀ. ਸੰਸਦ ਮੈਂਬਰ ਅਭਿਸ਼ੇਕ ਬੈਨਰਜੀ 'ਤੇ ਹੋਏ ਹਮਲੇ ਤੋਂ ਬਾਅਦ ਪੰਜ ਵਿਅਕਤੀ ਗ੍ਰਿਫਤਾਰ

ਕੋਲਕਾਤਾ, 31 ਮਈ - ਸੋਨਾਰਪੁਰ ਪੁਲਿਸ ਨੇ ਕੱਲ੍ਹ ਸੋਨਾਰਪੁਰ ਵਿਚ ਟੀਐਮਸੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ 'ਤੇ ਹੋਏ ਹਮਲੇ ਤੋਂ ਬਾਅਦ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ...

Ad Position 21
No active advertisement
ਅਜੀਤ ਡੈਸਕ 31-05-2026

ਕੋਲਕਾਤਾ, 31 ਮਈ - ਸੋਨਾਰਪੁਰ ਪੁਲਿਸ ਨੇ ਕੱਲ੍ਹ ਸੋਨਾਰਪੁਰ ਵਿਚ ਟੀਐਮਸੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ 'ਤੇ ਹੋਏ ਹਮਲੇ ਤੋਂ ਬਾਅਦ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿਚ ਆਕਾਸ਼ ਗਾਇਣ, ਕਾਜਲ ਦਾਸ, ਦੇਬਾਸ਼ੀਸ਼ ਦੱਤਾ, ਨਿਰਮਲਿਆ ਸੇਨਗੁਪਤਾ ਅਤੇ ਤਪਨ ਮੈਤੀ ਸ਼ਾਮਿਲ ਹਨ। ਇਨ੍ਹਾਂ ਪੰਜਾਂ ਨੂੰ ਅੱਜ ਬਰੂਈਪੁਰ ਅਦਾਲਤ ਵਿਚ ਪੇਸ਼ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਕੇਦਾਰਨਾਥ ਟ੍ਰੈਕਿੰਗ ਰੂਟ 'ਤੇ ਸ਼ਰਧਾਲੂਆਂ ਦੀ ਆਵਾਜਾਈ ਮੁੜ ਸ਼ੁਰੂ ਅਗਲੀ ਖ਼ਬਰ ਚੰਡੀਗੜ੍ਹ-ਅੰਬਾਲਾ ਹਾਈਵੇ 'ਤੇ ਵੱਡਾ ਸ਼ਰਾਬ ਤਸਕਰੀ ਰੈਕਟ ਬੇਨਕਾਬ, ਤਸਕਰ ਕਾਬੂ
Ad Position 24