10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਐਵਰੈਸਟ ਫ਼ਤਹਿ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਜੈਪਾਲ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 31 ਮਈ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ ਕਿ ਐਵਰੈਸਟ ਫ਼ਤਹਿ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਤੇ ਫ਼ਰੀਦਕੋਟ ਦੇ ਜੰਮਪਲ, ਅਜੈਪਾਲ ਸਿੰਘ ਧਾਲੀਵਾਲ ਜੀ ਨਾਲ ਅੱਜ ਚੰਡੀਗੜ੍ਹ...

Ad Position 21
No active advertisement
ਅਜੀਤ ਡੈਸਕ 31-05-2026

ਚੰਡੀਗੜ੍ਹ, 31 ਮਈ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ ਕਿ ਐਵਰੈਸਟ ਫ਼ਤਹਿ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਤੇ ਫ਼ਰੀਦਕੋਟ ਦੇ ਜੰਮਪਲ, ਅਜੈਪਾਲ ਸਿੰਘ ਧਾਲੀਵਾਲ ਜੀ ਨਾਲ ਅੱਜ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਹੋਈ। 25 ਮਈ ਨੂੰ ਐਵਰੈਸਟ ਸਰ ਕਰਕੇ ਉਨ੍ਹਾਂ ਨੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਅੱਜ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੰਗਾਮਾ, ਉਮੀਦਵਾਰਾਂ ਵਲੋਂ ਗੇਟ ਜਲਦੀ ਬੰਦ ਹੋਣ ਦਾ ਵਿਰੋਧ ਅਗਲੀ ਖ਼ਬਰ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ
Ad Position 24