10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਵਪਾਰਕ ਐੱਲ.ਪੀ.ਜੀ. ਸਿਲੰਡਰ 42 ਰੁਪਏ ਹੋਇਆ ਮਹਿੰਗਾ

ਨਵੀਂ ਦਿੱਲੀ, 1 ਜੂਨ - ਤੇਲ ਕੰਪਨੀਆ ਨੇ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਫਿਰ ਤੋਂ ਇਜ਼ਾਫਾ ਕੀਤਾ ਹੈ। ਵਪਾਰਕ ਐੱਲ.ਪੀ.ਜੀ. ਸਿਲੰਡਰ 42 ਰੁਪਏ ਮਹਿੰਗਾ ਹੋ ਗਿਆ ਹੈ। ਵਧੀਆਂ ਕੀਮਤਾਂ...

Ad Position 21
No active advertisement
ਅਜੀਤ ਡੈਸਕ 01-06-2026

ਨਵੀਂ ਦਿੱਲੀ, 1 ਜੂਨ - ਤੇਲ ਕੰਪਨੀਆ ਨੇ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਫਿਰ ਤੋਂ ਇਜ਼ਾਫਾ ਕੀਤਾ ਹੈ। ਵਪਾਰਕ ਐੱਲ.ਪੀ.ਜੀ. ਸਿਲੰਡਰ 42 ਰੁਪਏ ਮਹਿੰਗਾ ਹੋ ਗਿਆ ਹੈ। ਵਧੀਆਂ ਕੀਮਤਾਂ ਅੱਜ ਤੋਂ ਹੀ ਲਾਗੂ ਹੋਣਗੀਆਂ। ਇਸ ਤੋਂ ਇਲਾਵਾ ਛੋਟੂ ਐਫ.ਐੱਲ.ਟੀ. ਸਿਲੰਡਰ ਵੀ 5 ਰੁਪਏ ਮਹਿੰਗਾ ਹੋ ਗਿਆ ਹੈ। ਹਾਲਾਂਕਿ ਘਰੇਲੂ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਇਜ਼ਾਫਾ ਨਹੀਂ ਹੋਇਆ।
ਦਿੱਲੀ ਵਿਚ ਹੁਣ ਵਪਾਰਕ ਐੱਲ.ਪੀ.ਜੀ. ਸਿਲੰਡਰ 3113.50 ਰੁਪਏ ਦਾ ਹੋ ਗਿਆ ਹੈ, ਜਦਕਿ ਕੋਲਕਾਤਾ ਵਿਚ ਇਸਦੀ ਕੀਮਤ 53.50 ਰੁਪਏ ਵਧ ਕੇ 3255.50 ਰੁਪਏ ਹੋ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਅਗਲੀ ਖ਼ਬਰ ਮਾਣਕ ਮੋਤੀ
Ad Position 24