10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਬਣੇ ਸੁਪਰੀਮ ਕੋਰਟ ਦੇ ਜੱਜ

ਚੰਡੀਗੜ੍ਹ, 1 ਜੂਨ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਜਸਟਿਸ ਸ਼ੀਲ ਨਾਗੂ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ...

Ad Position 21
No active advertisement
ਅਜੀਤ ਡੈਸਕ 01-06-2026

ਚੰਡੀਗੜ੍ਹ, 1 ਜੂਨ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਜਸਟਿਸ ਸ਼ੀਲ ਨਾਗੂ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਉਨ੍ਹਾਂ ਸਮੇਤ ਪੰਜ ਨਵੇਂ ਜੱਜਾਂ ਦੀ ਸੁਪਰੀਮ ਕੋਰਟ 'ਚ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਗਈ।
ਜਸਟਿਸ ਸ਼ੀਲ ਨਾਗੂ ਇਸ ਵੇਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਨੇ 9 ਜੁਲਾਈ 2024 ਨੂੰ ਚੰਡੀਗੜ੍ਹ ਵਿਚ ਚੀਫ਼ ਜਸਟਿਸ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਮੱਧ ਪ੍ਰਦੇਸ਼ ਹਾਈ ਕੋਰਟ ਵਿਚ ਜੱਜ ਅਤੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਕੰਮ ਕਰ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਚ 82 ਅਧਿਆਪਕਾਂ ਨੂੰ ਜਨਗਣਨਾ ਡਿਊਟੀ ਤੋਂ ਗੈਰਹਾਜ਼ਰ ਰਹਿਣ ਲਈ ਨੋਟਿਸ ਜਾਰੀ ਅਗਲੀ ਖ਼ਬਰ ਜੰਮੂ-ਕਸ਼ਮੀਰ : ਰਾਜੌਰੀ ਦੇ ਸੰਘਣੇ ਜੰਗਲੀ ਇਲਾਕਿਆਂ ਵਿਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ 10ਵੇਂ ਦਿਨ...
Ad Position 24