10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੰਜਾਬ ਸਰਕਾਰ ਵਲੋਂ 4 ਆਈ.ਪੀ.ਐਸ. ਅਧਿਕਾਰੀਆਂ ਨੂੰ ਡੀ.ਆਈ.ਜੀ. ਦੇ ਰੈਂਕ ‘ਤੇ ਤਰੱਕੀ

ਚੰਡੀਗੜ,1 ਜੂਨ - ਪੰਜਾਬ ਸਰਕਾਰ ਨੇ 4 ਆਈ.ਪੀ.ਐਸ. ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਦੇ ਰੈਂਕ ‘ਤੇ ਤਰੱਕੀ ਦਿੱਤੀ ਹੈ। ਇਹ ਤਰੱਕੀਆਂ 1 ਜੂਨ, 2026 ਤੋਂ ਪ੍ਰਭਾਵੀ ਮੰਨੀਆਂ ਜਾਣਗੀਆਂ।ਜਿਨ੍ਹਾਂ...

Ad Position 21
No active advertisement
ਅਜੀਤ ਡੈਸਕ 01-06-2026

ਚੰਡੀਗੜ,1 ਜੂਨ - ਪੰਜਾਬ ਸਰਕਾਰ ਨੇ 4 ਆਈ.ਪੀ.ਐਸ. ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਦੇ ਰੈਂਕ ‘ਤੇ ਤਰੱਕੀ ਦਿੱਤੀ ਹੈ। ਇਹ ਤਰੱਕੀਆਂ 1 ਜੂਨ, 2026 ਤੋਂ ਪ੍ਰਭਾਵੀ ਮੰਨੀਆਂ ਜਾਣਗੀਆਂ।ਜਿਨ੍ਹਾਂ ਆਈ.ਪੀ.ਐਸ. ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿਚ ਆਈ.ਪੀ.ਐੱਸ. ਸੰਦੀਪ ਕੁਮਾਰ ਸ਼ਰਮਾ, ਆਈ.ਪੀ.ਐੱਸ. ਸੁਰਿੰਦਰਜੀਤ ਸਿੰਘ ਮੰਡ, ਆਈ.ਪੀ.ਐੱਸ. ਕੰਵਲਦੀਪ ਸਿੰਘ ਅਤੇ ਆਈ.ਪੀ.ਐੱਸ. ਪਰਮਬੀਰ ਸਿੰਘ ਪਰਮਾਰ ਦਾ ਨਾਂਅ ਸ਼ਾਮਿਲ ਹੈ। ਸਰਕਾਰ ਵਲੋਂ ਜਾਰੀ ਇਹ ਹੁਕਮ 01.06.2026 ਤੋਂ ਲਾਗੂ ਕਰ ਦਿੱਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਮਜੀਠਾ ਪੁਲਿਸ ਥਾਣਾ ਹਮਲੇ ਦੀ ਜਾਂਚ ਲਈ 12 ਟੀਮਾਂ ਦਾ ਗਠਨ ਅਗਲੀ ਖ਼ਬਰ ਜੂਨ '84 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਬਰਸੀ ਮਨਾਈ
Ad Position 24