ਅੰਮ੍ਰਿਤਸਰ, 1 ਜੂਨ - ਅੰਮ੍ਰਿਤਸਰ ''ਚ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਵੱਡੀ ਗਿਣਤੀ ਵਿਚ ਪੰਜਾਬ ਪੁਲਿਸ ਪਹੁੰਚੀ ਹੈ। ਕੱਲ੍ਹ ਮਜੀਠਾ ਪੁਲਿਸ ਥਾਣਾ ਦੇ ਬਾਹਰ ਜੰਮ ਕੇ ਹੰਗਾਮਾ ਹੋਇਆ ਸੀ ਤੇ ਪੁਲਿਸ ਨੇ ਜਾਂਚ ਲਈ 12 ਟੀਮਾਂ ਦਾ ਗਠਨ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਪਹੁੰਚੀ ਪੁਲਿਸ
ਅੰਮ੍ਰਿਤਸਰ, 1 ਜੂਨ - ਅੰਮ੍ਰਿਤਸਰ ''ਚ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ 'ਤੇ ਵੱਡੀ ਗਿਣਤੀ ਵਿਚ ਪੰਜਾਬ ਪੁਲਿਸ ਪਹੁੰਚੀ ਹੈ। ਕੱਲ੍ਹ ਮਜੀਠਾ ਪੁਲਿਸ ਥਾਣਾ...
ਅਜੀਤ ਡੈਸਕ
01-06-2026