10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪ੍ਰਧਾਨ ਮੰਤਰੀ ਵਲੋਂ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲੇਂਗ ਨਾਲ ਮੁਲਾਕਾਤ

ਨਵੀਂ ਦਿੱਲੀ, 1 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਵਿੱਚ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲੇਂਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ 'ਤੇ ਚਰਚਾ ਕੀਤੀ...

Ad Position 21
No active advertisement
ਅਜੀਤ ਡੈਸਕ 01-06-2026

ਨਵੀਂ ਦਿੱਲੀ, 1 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਵਿੱਚ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲੇਂਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ 'ਤੇ ਚਰਚਾ ਕੀਤੀ ਗਈ। ਮਿਆਂਮਾਰ ਦੇ ਰਾਸ਼ਟਰਪਤੀ ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਹਨ ਅਤੇ ਉਨ੍ਹਾਂ ਦੇ ਨਾਲ ਇਕ ਉੱਚ ਪੱਧਰੀ ਵਫ਼ਦ ਵੀ ਹੈ, ਜਿਸ ਵਿੱਚ ਕੈਬਨਿਟ ਮੰਤਰੀ, ਸੀਨੀਅਰ ਅਧਿਕਾਰੀ ਅਤੇ ਵਪਾਰਕ ਆਗੂ ਸ਼ਾਮਿਲ ਹਨ। ਮਿਆਂਮਾਰ ਦੱਖਣ-ਪੂਰਬੀ ਏਸ਼ੀਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦਾ ਵੀ ਮੈਂਬਰ ਹੈ। 

Ad Position 22
No active advertisement
ਪਿਛਲੀ ਖ਼ਬਰ ਡਰੱਗ ਰੈਕੇਟ ਨਾਲ ਜੁੜੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਘਰ 'ਤੇ ਚੱਲਿਆ ਬੁਲਡੋਜ਼ਰ ਅਗਲੀ ਖ਼ਬਰ ਮਜੀਠੀਆ ਦੀ ਹਿਰਾਸਤ ਬਾਰੇ ਪੁਲਿਸ ਨੇ ਨਹੀਂ ਦਿੱਤੀ ਕੋਈ ਸਪੱਸ਼ਟ ਜਾਣਕਾਰੀ - ਦਮਨਬੀਰ ਸਿੰਘ ਸੋਬਤੀ
Ad Position 24