10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਡਰੱਗ ਰੈਕੇਟ ਨਾਲ ਜੁੜੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਘਰ 'ਤੇ ਚੱਲਿਆ ਬੁਲਡੋਜ਼ਰ

ਚੰਡੀਗੜ੍ਹ, 1 ਜੂਨ - ਕਰੋੜਾਂ ਰੁਪਏ ਦੇ ਡਰੱਗ ਰੈਕੇਟ ਨਾਲ ਜੁੜੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਘਰ 'ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਇਹ ਕਾਰਵਾਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੀਤੀ ਗਈ ।ਪੁਲਿਸ ਨੇ ਰਾਣੋ...

Ad Position 21
No active advertisement
ਅਜੀਤ ਡੈਸਕ 01-06-2026

ਚੰਡੀਗੜ੍ਹ, 1 ਜੂਨ - ਕਰੋੜਾਂ ਰੁਪਏ ਦੇ ਡਰੱਗ ਰੈਕੇਟ ਨਾਲ ਜੁੜੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਘਰ 'ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਇਹ ਕਾਰਵਾਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੀਤੀ ਗਈ ।ਪੁਲਿਸ ਨੇ ਰਾਣੋ ਪਿੰਡ ਵਿਚ 11 ਕਨਾਲ, 11 ਮਰਲੇ ਦੇ ਇਕ ਆਲੀਸ਼ਾਨ ਘਰ ਨੂੰ ਢਾਹ ਦਿੱਤਾ। ਗੁਰਦੀਪ ਸਿੰਘ ਰਾਣੋ ਵਿਰੁੱਧ ਦਸ ਐਫਆਈਆਰ ਦਰਜ ਕੀਤੀਆਂ ਗਈਆਂ ਹਨ।ਰਾਣੋ ਨੂੰ ਬਿਕਰਮ ਮਜੀਠੀਆ ਅਤੇ ਸੁਖਬੀਰ ਬਾਦਲ ਸਮੇਤ ਕਈ ਪ੍ਰਮੁੱਖ ਅਕਾਲੀ ਆਗੂਆਂ ਦਾ ਕਰੀਬੀ ਮੰਨਿਆ ਜਾਂਦਾ ਸੀ।ਇਹ ਕਾਰਵਾਈ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿਚ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਰਮਚਾਰੀਆਂ ਦੀਆਂ ਡੀਏ ਦੀਆਂ ਕਿਸ਼ਤਾਂ ਨਾ ਦੇਣ 'ਤੇ ਕਾਂਗਰਸ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲੇਂਗ ਨਾਲ ਮੁਲਾਕਾਤ
Ad Position 24