10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਕੂਚ

ਐਸ.ਏ.ਐਸ. ਨਗਰ, 1 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕਾਰਨ ਉਪਰੰਤ ਰਜਿਸਟਰਾਰ ਸਹਿਕਾਰੀ ਸਭਾਵਾਂ...

Ad Position 21
No active advertisement
ਅਜੀਤ ਡੈਸਕ 01-06-2026

ਐਸ.ਏ.ਐਸ. ਨਗਰ, 1 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕਾਰਨ ਉਪਰੰਤ ਰਜਿਸਟਰਾਰ ਸਹਿਕਾਰੀ ਸਭਾਵਾਂ ਸੈਕਟਰ 17-ਬੀ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਗਿਆ। ਇਸ ਮੌਕੇ ਚੰਡੀਗੜ੍ਹ ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਬੈਰੀਕੇਡਿੰਗ ਕੀਤੀ ਗਈ ਤੇ ਵੱਡੀ ਪੱਧਰ ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਅਤੇ ਪੰਜਾਬ ਸਰਕਾਰ ਦੀ ਗੱਲਬਾਤ ਚੱਲਣ ਕਰਕੇ ਗੱਲਬਾਤ ਵਿਚੋਂ ਨਿਕਲਣ ਵਾਲੇ ਨਤੀਜਿਆਂ ਦੀ ਉਡੀਕ ਵਿਚ ਫਿਲਹਾਲ ਚੰਡੀਗੜ੍ਹ ਮੁਹਾਲੀ ਬਾਰਡਰ ਤੋਂ 200 ਗਜ ਪਿੱਛੇ ਕਿਸਾਨਾਂ ਵਲੋਂ ਸੜਕ 'ਤੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰਿੰਦਰ ਸਿੰਘ ਲਿਬੜਾ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਆਖਿਆ ਅਲਵਿਦਾ ਅਗਲੀ ਖ਼ਬਰ ਸਰਕਾਰੀ ਕਰਮਚਾਰੀਆਂ ਦੀਆਂ ਡੀਏ ਦੀਆਂ ਕਿਸ਼ਤਾਂ ਨਾ ਦੇਣ 'ਤੇ ਕਾਂਗਰਸ ਵਲੋਂ ਪ੍ਰਦਰਸ਼ਨ
Ad Position 24