10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੇ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ, 1 ਜੂਨ (ਰਣਜੀਤ ਸਿੰਘ ਢਿੱਲੋਂ) - ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਸ੍ਰੀ ਮੁਕਤਸਰ ਸਾਹਿਬ ਦੀਆਂ 20 ਸੀਟਾਂ ਵਿਚੋਂ 17 ਸੀਟਾਂ 'ਤੇ ਜਿੱਤ ਪ੍ਰਾਪਤ ਹੋਈ ਸੀ, ਜਿਸ...

Ad Position 21
No active advertisement
ਅਜੀਤ ਡੈਸਕ 01-06-2026

ਸ੍ਰੀ ਮੁਕਤਸਰ ਸਾਹਿਬ, 1 ਜੂਨ (ਰਣਜੀਤ ਸਿੰਘ ਢਿੱਲੋਂ) - ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਸ੍ਰੀ ਮੁਕਤਸਰ ਸਾਹਿਬ ਦੀਆਂ 20 ਸੀਟਾਂ ਵਿਚੋਂ 17 ਸੀਟਾਂ 'ਤੇ ਜਿੱਤ ਪ੍ਰਾਪਤ ਹੋਈ ਸੀ, ਜਿਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਸਰਬਸੰਮਤੀ ਨਾਲ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਚੁਣੇ। ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਬੀ.ਡੀ.ਪੀ.ਓ. ਦੀ ਹਾਜ਼ਰੀ ਵਿਚ ਜਗਦੇਵ ਸਿੰਘ ਰਹੂੜਿਆਂਵਾਲੀ ਨੇ ਚੇਅਰਮੈਨ ਵਜੋਂ ਅਤੇ ਜਸਮੇਲ ਕੌਰ ਕਾਨਿਆਂਵਾਲੀ ਨੇ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਜਥੇਦਾਰ ਹੀਰਾ ਸਿੰਘ ਚੜੇਵਾਨ, ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਪੱਪੀ ਬਰਾੜ, ਵਰਕਿੰਗ ਕਮੇਟੀ ਮੈਂਬਰ ਵਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਜਨਰਲ ਸਕੱਤਰ ਬਿੰਦਰ ਗੋਨਿਆਣਾ, ਜਗਵੰਤ ਸਿੰਘ ਲੰਬੀ ਢਾਬ, ਦਲਜੀਤ ਸਿੰਘ ਲਾਡਾ ਬਰਾੜ ਕਦੇ ਹੋਰ ਆਗੂ, ਵਰਕਰ ਅਤੇ ਬਲਾਕ ਸੰਮਤੀ ਮੈਂਬਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਬਿਨਾਂ ਟੈਂਟ ਲਗਾਏ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਵਿਚ ਜਾਣ ਤੋਂ ਇਨਕਾਰ ਅਗਲੀ ਖ਼ਬਰ ਕਰਿਆਨਾ ਸਟੋਰ ਦੇ ਮਾਲਕ ਕਾਲਾ ਗਾਬਾ ਦੀ ਮੌਤ
Ad Position 24