08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੰਗਰੂਰ ਦੇ ਜੇ. ਈ. ਈ. ਅਡਵਾਂਸ ਵਿਚ ਦੋ ਵਿਦਿਆਰਥੀਆਂ ਨੇ ਰੈਂਕ ਕੀਤੇ ਹਾਸਲ

ਸੰਗਰੂਰ 1 ਜੂਨ, (ਧੀਰਜ ਪਸੋਰੀਆ)- ਫਾਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਦੇ ਵਿਦਿਆਰਥੀਆਂ ਨੇ...

Ad Position 21
No active advertisement
ਅਜੀਤ ਡੈਸਕ 01-06-2026

ਸੰਗਰੂਰ 1 ਜੂਨ, (ਧੀਰਜ ਪਸੋਰੀਆ)- ਫਾਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜੇ. ਈ. ਈ. ਅਡਵਾਂਸ ਵਿਚ ਸਕੂਲ ਦੇ ਦੋ ਵਿਦਿਆਰਥੀਆਂ ਨੇ ਬਹੁਤ ਵਧੀਆ ਰੈਂਕ ਹਾਸਲ ਕੀਤੇ ਹਨ। ਖੁਸ਼ਕਿਰਣ ਪਾਲ ਸਿੰਘ ਨੇ ਆਲ ਇੰਡੀਆ 470 ਵਾਂ ਰੈਂਕ ਹਾਸਲ ਕਰਕੇ ਦੇਸ਼ ਦੇ ਸਿਖਰਲੇ ਵਿਦਿਆਰਥੀਆਂ ਵਿਚ ਆਪਣੀ ਜਗ੍ਹਾ ਬਣਾਈ ਹੈ।

ਇਸ ਤੋਂ ਇਲਾਵਾ ਜੈ ਦੀਪ ਸਿੰਘ ਨੇ ਆਲ ਇੰਡੀਆ ਰੈਂਕ 1896 ਪ੍ਰਾਪਤ ਕੀਤਾ ਹੈ। ਦੋਵੇਂ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਨਾਲ ਇਹ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਨੇ ਸਕੂਲ, ਆਪਣੇ ਮਾਪਿਆਂ ਦਾ ਨਾਮ ਉੱਚਾ ਕੀਤਾ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਦੋਵੇਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਹੈਰੋਇਨ ਮਾਮਲੇ ਵਿਚ ਨਾਮਜ਼ਦ 5 ਦੋਸ਼ੀਆਂ ਦੀ ਪ੍ਰਾਪਰਟੀ ਫਰੀਜ਼ ਅਗਲੀ ਖ਼ਬਰ ਨੌਜਵਾਨ ਨੂੰ ਗੈਰ-ਕਾਨੂੰਨੀ ਹਿਰਾਸਤ ’ਚ ਰੱਖਣ ਦੇ ਦੋਸ਼ ਤਹਿਤ ਪਿਤਾ ਵਲੋਂ ਹੈਬੀਅਸ ਕਾਰਪਸ ਪਟੀਸ਼ਨ ਦਾਇਰ
Ad Position 24