08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਹਾਈਲੈਵਲ ਮੀਟਿੰਗ

ਚੰਡੀਗੜ੍ਹ, 1 ਜੂਨ 2026- ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ...

Ad Position 21
No active advertisement
ਅਜੀਤ ਡੈਸਕ 01-06-2026

ਚੰਡੀਗੜ੍ਹ, 1 ਜੂਨ 2026- ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਇੱਕ ਹਾਈਲੈਵਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਡੀ.ਜੀ.ਪੀ ਗੌਰਵ ਯਾਦਵ ਨੇ ਕੀਤੀ, ਜਿਸ ਦੌਰਾਨ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਆਈ.ਜੀ.ਪੀ., ਡੀ.ਆਈ.ਜੀ., ਪੁਲਿਸ ਕਮਿਸ਼ਨਰਾਂ (CP) ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਰਹੇ।

ਡੀ.ਜੀ.ਪੀ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸੂਬੇ ਭਰ ਵਿਚ ਪੁਲਿਸ ਪੈਟਰੋਲਿੰਗ ਹੋਰ ਵਧਾਉਣ, ਅਪਰਾਧਿਕ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਿਚ ਪੰਜਾਬੀ ਟਰੱਕ ਡਰਾਇਵਰ ਜੋਬਨਪ੍ਰੀਤ ਸਿੰਘ ਨੂੰ ਨਸ਼ਾ ਤਸਕਰੀ ਮਾਮਲੇ ’ਚ ਸੁਣਾਈ ਗਈ 75 ਸਾਲ ਕੈਦ ਦੀ ਸਜ਼ਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਮਹਿਲਾਵਾਂ ਲਈ ਐਲਾਨ, 1 ਜੁਲਾਈ ਤੋਂ ਮਿਲਣਗੇ 1000-1500 ਰੁਪਏ
Ad Position 24