08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

17 ਸਾਲਾਂ ਵਿਦਿਆਰਥੀ ਖੁਦਕੁਸ਼ੀ ਮਾਮਲੇ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਆ ਐਕਸ਼ਨ

ਚੰਡੀਗੜ੍ਹ, 2 ਜੂਨ 2026- 17 ਸਾਲਾਂ ਵਿਦਿਆਰਥੀ ਦੀ ਖੁਦਕੁਸ਼ੀ ਦੇ ਮਾਮਲੇ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ...

Ad Position 21
No active advertisement
ਅਜੀਤ ਡੈਸਕ 02-06-2026

ਚੰਡੀਗੜ੍ਹ, 2 ਜੂਨ 2026- 17 ਸਾਲਾਂ ਵਿਦਿਆਰਥੀ ਦੀ ਖੁਦਕੁਸ਼ੀ ਦੇ ਮਾਮਲੇ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸਕੂਲ ਪ੍ਰਸ਼ਾਸਨ ਅਤੇ ਮਾਮਲੇ ਨਾਲ ਸਬੰਧਤ ਹਰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਵਿਚ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਅਗਲੀ ਖ਼ਬਰ ‘ਆਪ’ ਵਲੋਂ ਪੰਜਾਬ ਸ਼ਹੀਦ ਭਗਤ ਸਿੰਘ ਨਗਰ ਤੋਂ ਰੌਬੀ ਕੰਗ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ
Ad Position 24