08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜ਼ੀਰਕਪੁਰ-ਪਟਿਆਲਾ ਹਾਈਵੇ 'ਤੇ ਕੰਟੇਨਰ ਨੂੰ ਲੱਗੀ ਭਿਆਨਕ ਅੱਗ

ਜ਼ੀਰਕਪੁਰ, 2 ਜੂਨ (ਮਨਿੰਦਰ ਸਿੰਘ)- ਜ਼ੀਰਕਪੁਰ ਵਿਚ ਕਰੀਬ ਛੱਤ ਪਿੰਡ ਦੇ...

Ad Position 21
No active advertisement
ਅਜੀਤ ਡੈਸਕ 02-06-2026

ਜ਼ੀਰਕਪੁਰ, 2 ਜੂਨ (ਮਨਿੰਦਰ ਸਿੰਘ)- ਜ਼ੀਰਕਪੁਰ ਵਿਚ ਕਰੀਬ ਛੱਤ ਪਿੰਡ ਦੇ ਨੇੜੇ ਇਕ ਕੰਟੇਨਰ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕੰਟੇਨਰ ਦਾ ਕੈਬਿਨ ਬੁਰੀ ਤਰ੍ਹਾਂ ਜਲ ਗਿਆ। ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਇਸ ਘਟਨਾ ਕਾਰਨ ਜ਼ੀਰਕਪੁਰ-ਪਟਿਆਲਾ ਮੁੱਖ ਮਾਰਗ 'ਤੇ ਦੋਵੇਂ ਪਾਸੇ ਲੰਬਾ ਜਾਮ ਲੱਗ ਗਿਆ। ਐਸ. ਐਸ. ਐਫ. ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ।

Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ ਵੱਡੀ ਗਿਣਤੀ ’ਚ ਅਧਿਆਪਕ ਚੰਡੀਗੜ੍ਹ ਲਈ ਰਵਾਨਾ ਅਗਲੀ ਖ਼ਬਰ ਆਈ.ਡੀ.ਐੱਫ.ਸੀ. ਬੈਂਕ ਫ੍ਰਾਡ ਮਾਮਲੇ 'ਚ ਵਿਕਰਮ ਵਧਵਾ ਗ੍ਰਿਫ਼ਤਾਰ
Ad Position 24