08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿਚ ਹੋਈਆਂ ਸ਼ਾਮਿਲ

ਚੰਡੀਗੜ੍ਹ, 2 ਜੂਨ - ਆਾਮ ਆਦਮੀ ਪਾਰਟੀਆਂ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਅਤੇ 'ਕਬੱਡੀ ਦਾ ਚੀਤਾ' ਦੇ ਨਾਮ...

Ad Position 21
No active advertisement
ਅਜੀਤ ਡੈਸਕ 02-06-2026

ਚੰਡੀਗੜ੍ਹ, 2 ਜੂਨ - ਆਾਮ ਆਦਮੀ ਪਾਰਟੀਆਂ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਅਤੇ 'ਕਬੱਡੀ ਦਾ ਚੀਤਾ' ਦੇ ਨਾਮ ਨਾਲ ਮਸ਼ਹੂਰ ਕਿੰਦਾ ਬਿਹਾਰੀਪੁਰੀਆਸਮੇਤ ਕਈ ਅੰਤਰਰਾਸ਼ਟਰੀ ਕਬੱਡੀ ਪਲੇਅਰ ਅਤੇ ਨਾਮਵਰ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ਪੰਜਾਬ ’ਚ ਸ਼ਾਮਿਲ ਹੋ ਗਈਆਂ।ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਸ਼ਖ਼ਸੀਅਤਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। 

Ad Position 22
No active advertisement
ਪਿਛਲੀ ਖ਼ਬਰ ਉੱਪ ਰਾਜਪਾਲ ਟੀਐਸ ਸੰਧੂ ਵਲੋਂ ਦਿੱਲੀ ਰਿਜ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਨੂੰ ਮਨਜ਼ੂਰੀ ਅਗਲੀ ਖ਼ਬਰ ਸਿੰਗਰ ਬੀ ਪਰਾਕ ਦੇ ਘਰ ਦੇ ਕੋਲ ਫਾਇਰਿੰਗ, 4 ਗ੍ਰਿਫ਼ਤਾਰ
Ad Position 24