08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਭਾਰਤ ਵਲੋਂ ਹਵਾ ਤੋਂ ਜ਼ਮੀਨ 'ਤੇ ਮਾਰ ਕਰਨ ਵਾਲੀ ਐਂਟੀ-ਰੇਡੀਏਸ਼ਨ ਮਿਜ਼ਾਈਲ "ਰੁਦਰਮ-2" ਦਾ ਸਫਲਤਾਪੂਰਵਕ ਪ੍ਰੀਖਣ

ਨਵੀਂ ਦਿੱਲੀ, 2 ਜੂਨ - ਭਾਰਤ ਨੇ ਹਵਾ ਤੋਂ ਜ਼ਮੀਨ 'ਤੇ ਮਾਰ ਕਰਨ ਵਾਲੀ ਐਂਟੀ-ਰੇਡੀਏਸ਼ਨ ਮਿਜ਼ਾਈਲ "ਰੁਦਰਮ-2" ਦਾ ਸਫਲਤਾਪੂਰਵਕ ਪ੍ਰੀਖਣ ਕੀਤਾ। ਹੋਰ ਵੇਰਵਿਆਂ ਦੀ ਉਡੀਕ ਹੈ। ਰੱਖਿਆ ਅਧਿਕਾਰੀ ਅਨੁਸਾਰ ਇਸ ਉੱਨਤ ਮਿਜ਼ਾਈਲ...

Ad Position 21
No active advertisement
ਅਜੀਤ ਡੈਸਕ 02-06-2026

 ਨਵੀਂ ਦਿੱਲੀ, 2 ਜੂਨ - ਭਾਰਤ ਨੇ ਹਵਾ ਤੋਂ ਜ਼ਮੀਨ 'ਤੇ ਮਾਰ ਕਰਨ ਵਾਲੀ ਐਂਟੀ-ਰੇਡੀਏਸ਼ਨ ਮਿਜ਼ਾਈਲ "ਰੁਦਰਮ-2" ਦਾ ਸਫਲਤਾਪੂਰਵਕ ਪ੍ਰੀਖਣ ਕੀਤਾ। ਹੋਰ ਵੇਰਵਿਆਂ ਦੀ ਉਡੀਕ ਹੈ। ਰੱਖਿਆ ਅਧਿਕਾਰੀ ਅਨੁਸਾਰ ਇਸ ਉੱਨਤ ਮਿਜ਼ਾਈਲ ਦਾ ਪ੍ਰੀਖਣ ਓਡੀਸ਼ਾ ਦੇ ਤੱਟ ਤੋਂ ਭਾਰਤੀ ਹਵਾਈ ਸੈਨਾ ਦੇ ਐੱਸ.ਯੂ.-30 ਐਮ.ਕੇ.ਆਈ. ਲੜਾਕੂ ਜਹਾਜ਼ ਤੋਂ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ 18, 19 ਅਤੇ 20 ਦਸੰਬਰ ਨੂੰ ਮੁੰਬਈ ਵਿਖੇ ਆਯੋਜਿਤ ਕੀਤੀ ਜਾਵੇਗੀ ਵਿਸ਼ਵ ਹਿੰਦੂ ਕਾਂਗਰਸ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੱਖਣੀ ਅਫ਼ਰੀਕਾ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ
Ad Position 24