08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜੰਮੂ-ਕਸ਼ਮੀਰ ਪੁਲਿਸ ਨੇ ਅੱਤਵਾਦੀ ਨੈੱਟਵਰਕ ਵਿਰੁੱਧ 6 ਜ਼ਿਲ੍ਹਿਆਂ ਵਿਚ ਕੀਤੀ ਛਾਪੇਮਾਰੀ

ਸ੍ਰੀਨਗਰ, 3 ਜੂਨ- ਜੰਮੂ-ਕਸ਼ਮੀਰ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਕਸ਼ਮੀਰ ਨੇ ਪਾਕਿਸਤਾਨ ਨਾਲ ਜੁੜੇ ਇਕ ਅੱਤਵਾਦੀ ਨੈੱਟਵਰਕ ਵਿਰੁੱਧ ਛੇ ਜ਼ਿਲ੍ਹਿਆਂ ਵਿਚ ਛਾਪੇਮਾਰੀ ਕੀਤੀ। ਅਧਿਕਾਰੀਆਂ.....

Ad Position 21
No active advertisement
ਅਜੀਤ ਡੈਸਕ 03-06-2026

ਸ੍ਰੀਨਗਰ, 3 ਜੂਨ- ਜੰਮੂ-ਕਸ਼ਮੀਰ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਕਸ਼ਮੀਰ ਨੇ ਪਾਕਿਸਤਾਨ ਨਾਲ ਜੁੜੇ ਇਕ ਅੱਤਵਾਦੀ ਨੈੱਟਵਰਕ ਵਿਰੁੱਧ ਛੇ ਜ਼ਿਲ੍ਹਿਆਂ ਵਿਚ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਅੱਠ ਥਾਵਾਂ ਦੀ ਪਛਾਣ ਕੀਤੀ ਗਈ ਸੀ।

ਇਹ ਛਾਪੇ ਸ੍ਰੀਨਗਰ, ਬਾਂਦੀਪੋਰਾ, ਕੁਪਵਾੜਾ, ਅਨੰਤਨਾਗ, ਕੁਲਗਾਮ ਅਤੇ ਬਾਰਾਮੂਲਾ ਜ਼ਿਲ੍ਹਿਆਂ ਵਿਚ ਮਾਰੇ ਗਏ। ਸ਼ੱਕੀਆਂ 'ਤੇ ਪਾਕਿਸਤਾਨ ਵਿਚ ਸਥਿਤ ਅੱਤਵਾਦੀਆਂ ਦੇ ਸੰਪਰਕ ਵਿਚ ਰਹਿਣ, ਕੱਟੜਪੰਥੀ ਪ੍ਰਚਾਰ ਫੈਲਾਉਣ ਅਤੇ ਅੱਤਵਾਦੀ ਗਤੀਵਿਧੀਆਂ ਵਿਚ ਸਹਾਇਤਾ ਕਰਨ ਦਾ ਦੋਸ਼ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਸੰਭਾਲਣਗੇ ਆਪਣਾ ਅਹੁਦਾ ਅਗਲੀ ਖ਼ਬਰ ਡੀ.ਕੇ. ਸ਼ਿਵਕੁਮਾਰ ਅੱਜ ਬਣਨਗੇ ਕਰਨਾਟਕ ਦੇ 24ਵੇਂ ਮੁੱਖ ਮੰਤਰੀ
Ad Position 24