08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਸੰਭਾਲਣਗੇ ਆਪਣਾ ਅਹੁਦਾ

ਚੰਡੀਗੜ੍ਹ, 3 ਜੂਨ- ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਆਪਣਾ ਅਹੁਦਾ ਸੰਭਾਲਣਗੇ। ਉਹ ਸਵੇਰੇ 10 ਵਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ....

Ad Position 21
No active advertisement
ਅਜੀਤ ਡੈਸਕ 03-06-2026

ਚੰਡੀਗੜ੍ਹ, 3 ਜੂਨ- ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਆਪਣਾ ਅਹੁਦਾ ਸੰਭਾਲਣਗੇ। ਉਹ ਸਵੇਰੇ 10 ਵਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਚਾਰਜ ਸੰਭਾਲਣਗੇ। ਇਸ ਤੋਂ ਬਾਅਦ ਸੈਕਟਰ 37 ਦੇ ਕਾਨੂੰਨ ਭਵਨ ਵਿਚ ਇਕ ਸਮਾਰੋਹ ਹੋਵੇਗਾ।

ਭਾਜਪਾ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ, ਜਿਨ੍ਹਾਂ ਵਿਚ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਣਾ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਹਨ, ਇਸ ਸਮਾਗਮ ਵਿਚ ਸ਼ਾਮਿਲ ਹੋਣਗੇ। ਢਿੱਲੋਂ ਇਸ ਸਮਾਗਮ ਦੌਰਾਨ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ।

 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਆਰੈਂਜ ਅਲਰਟ ਜਾਰੀ ਅਗਲੀ ਖ਼ਬਰ ਜੰਮੂ-ਕਸ਼ਮੀਰ ਪੁਲਿਸ ਨੇ ਅੱਤਵਾਦੀ ਨੈੱਟਵਰਕ ਵਿਰੁੱਧ 6 ਜ਼ਿਲ੍ਹਿਆਂ ਵਿਚ ਕੀਤੀ ਛਾਪੇਮਾਰੀ
Ad Position 24