08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੁੱਖ ਮੰਤਰੀ ਮਾਨ ਨੇ ਦਿੱਤੀਆਂ ਮਹਿਕਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਨੂੰ ਵਧਾਈਆਂ

ਚੰਡੀਗੜ੍ਹ, 3 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਮਹਿਕਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਇਕ ਵਾਰ ਫਿਰ ਤੋਂ ....

Ad Position 21
No active advertisement
ਅਜੀਤ ਡੈਸਕ 03-06-2026

ਚੰਡੀਗੜ੍ਹ, 3 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਮਹਿਕਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਇਕ ਵਾਰ ਫਿਰ ਤੋਂ ਇਤਿਹਾਸ ਰਚਦਿਆਂ ਸੂਬੇ ਦਾ ਨਾਂਅ ਪੂਰੇ ਦੇਸ਼ ਵਿਚ ਰੌਸ਼ਨ ਕੀਤਾ ਹੈ। ਸਾਡੀ ਹੋਣਹਾਰ ਧੀ ਮਹਿਕਪ੍ਰੀਤ ਕੌਰ ਨੇ 'ਏਅਰ ਫੋਰਸ ਅਕੈਡਮੀ' ਵਿਚੋਂ ਦੇਸ਼ ਭਰ 'ਚੋਂ ਪਹਿਲਾ (1st) ਰੈਂਕ ਅਤੇ ਕੋਮਲਪ੍ਰੀਤ ਕੌਰ ਨੇ 'ਨੈਸ਼ਨਲ ਡਿਫੈਂਸ ਅਕੈਡਮੀ' (NDA) ਵਿਚੋਂ 18ਵਾਂ ਰੈਂਕ ਹਾਸਲ ਕਰਕੇ ਕਮਾਲ ਕਰ ਦਿੱਤਾ ਹੈ।

ਦੋਵਾਂ ਬੱਚੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕ ਸਹਿਬਾਨਾਂ ਨੂੰ ਇਸ ਵੱਡੀ ਅਤੇ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਮੁਬਾਰਕਾਂ। ਪੰਜਾਬ ਦੀਆਂ ਧੀਆਂ ਇਸੇ ਤਰ੍ਹਾਂ ਅਸਮਾਨੀ ਉਡਾਣਾਂ ਭਰਦੀਆਂ ਰਹਿਣ ਅਤੇ ਬੁਲੰਦੀਆਂ ਨੂੰ ਛੂਹਣ, 'ਤੁਹਾਡੀ ਸਰਕਾਰ' ਹਰ ਕਦਮ 'ਤੇ ਤੁਹਾਡੇ ਨਾਲ ਖੜ੍ਹੀ ਹੈ।
ਸ਼ਾਬਾਸ਼ ਬੇਟਾ, ਖੂਬ ਤਰੱਕੀਆਂ ਕਰੋ, ਸਾਡੀਆਂ ਦੁਆਵਾਂ ਤੁਹਾਡੇ ਨਾਲ ਹਨ।

Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੇ ਨਵੇਂ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਅੱਜ ਪੰਜਾਬ ਤੇ ਭਾਜਪਾ ਲਈ ਹੈ ਬਹੁਤ ਖ਼ੁਸ਼ੀ ਦਾ ਮੌਕਾ- ਰਵਨੀਤ ਸਿੰਘ ਬਿੱਟੂ
Ad Position 24