08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੇਵਲ ਸਿੰਘ ਢਿੱਲੋਂ ਨੇ ਨਵੇਂ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 3 ਜੂਨ (ਸੰਦੀਪ ਕੁਮਾਰ ਮਾਹਨਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਕੇਵਲ ਸਿੰਘ ਢਿੱਲੋਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਰਾਸ਼ਟਰੀ....

Ad Position 21
No active advertisement
ਅਜੀਤ ਡੈਸਕ 03-06-2026

ਚੰਡੀਗੜ੍ਹ, 3 ਜੂਨ (ਸੰਦੀਪ ਕੁਮਾਰ ਮਾਹਨਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਕੇਵਲ ਸਿੰਘ ਢਿੱਲੋਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ, ਸੁਨੀਲ ਜਾਖੜ, ਤਰੁਣ ਚੁੱਘ, ਨਰਿੰਦਰ ਸਿੰਘ ਰੈਨਾ, ਵਿਜੇ ਸਾਂਪਲਾ, ਅਸ਼ਵਨੀ ਸ਼ਰਮਾ, ਸੰਸਦ ਮੈਂਬਰ ਸਤਨਾਮ ਸਿੰਘ, ਇਕਬਾਲ ਸਿੰਘ ਲਾਲਪੁਰਾ, ਸ਼ਵੇਤ ਮਲਿਕ ਸਮੇਤ ਵੱਡੀ ਗਿਣਤੀ ਵਿਚ ਸੂਬਾ ਪੱਧਰੀ ਆਗੂ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ‘ਡਿਜ਼ੀਟਲ ਅਰੇਸਟ’ ਦੇ ਨਾਂਅ ’ਤੇ 2.15 ਕਰੋੜ ਦੀ ਸਾਈਬਰ ਠੱਗੀ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਮਹਿਕਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਨੂੰ ਵਧਾਈਆਂ
Ad Position 24