08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੁਲਿਸ ਵਲੋਂ ਵੱਡੀ ਮਾਤਰਾ ਵਿਚ ਲਾਹਣ ਤੇ ਸ਼ਰਾਬ ਬਣਾਉਣ ਵਾਲਾ ਸਾਮਾਨ ਬਰਾਮਦ

ਮਮਦੋਟ, (ਫ਼ਿਰੋਜ਼ਪੁਰ), 3 ਜੂਨ (ਰਾਜਿੰਦਰ ਸਿੰਘ ਹਾਂਡਾ)- ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਭਾਰੀ ਪੁਲਿਸ ਫੋਰਸ ਸਮੇਤ ਪਿੰਡ ਮਹਿਮਾ ਵਿਖੇ ਕਈ ਘਰਾਂ ਵਿਚ ਛਾਪੇਮਾਰੀ ਕਰਕੇ ਵੱਡੀ....

Ad Position 21
No active advertisement
ਅਜੀਤ ਡੈਸਕ 03-06-2026

ਮਮਦੋਟ, (ਫ਼ਿਰੋਜ਼ਪੁਰ), 3 ਜੂਨ (ਰਾਜਿੰਦਰ ਸਿੰਘ ਹਾਂਡਾ)- ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਭਾਰੀ ਪੁਲਿਸ ਫੋਰਸ ਸਮੇਤ ਪਿੰਡ ਮਹਿਮਾ ਵਿਖੇ ਕਈ ਘਰਾਂ ਵਿਚ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਹੋਰ ਸਾਜੋ-ਸਾਮਾਨ ਬਰਾਮਦ ਕੀਤਾ ਗਿਆ ਹੈ । ਪੁਲਿਸ ਵਲੋਂ ਲਾਹਣ ਅਤੇ ਬਰਾਮਦ ਕੀਤੇ ਗਏ ਸਾਰੇ ਸਾਮਾਨ ਨੂੰ ਕਬਜ਼ੇ ਵਿਚ ਲੈ ਕੇ ਥਾਣਾ ਲੱਖੋ ਕੇ ਬਹਿਰਾਮ ਵਿਖੇ ਲਿਆ ਕੇ ਕਾਰਵਾਈ ਕੀਤੀ ਜਾ ਰਹੀ ਹੈ ।

Ad Position 22
No active advertisement
ਪਿਛਲੀ ਖ਼ਬਰ ਮਨੀ ਲਾਂਡਰਿੰਗ ਮਾਮਲੇ ਵਿਚ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਪੁੱਜੇ ਈ.ਡੀ. ਦਫ਼ਤਰ ਅਗਲੀ ਖ਼ਬਰ ਦਿੱਲੀ ਦੇ ਰੈਸਟੋਰੈਂਟ ’ਚ ਲੱਗੀ ਅੱਗ
Ad Position 24