08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਦਿੱਲੀ ਅੱਗ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 20

ਨਵੀਂ ਦਿੱਲੀ , 3 ਜੂਨ - ਅੱਜ ਸਵੇਰੇ ਦਿੱਲੀ ਦੇ ਮਾਲਵੀਆ ਨਗਰ ਵਿਚ ਲੈਮਨ ਗ੍ਰੀਨ ਰੈਸਟੋਰੈਂਟ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ 20 ਤੱਕ ਪੁੱਜ ਗਈ ਹੈ। ਦਿੱਲੀ....

Ad Position 21
No active advertisement
ਅਜੀਤ ਡੈਸਕ 03-06-2026

ਨਵੀਂ ਦਿੱਲੀ , 3 ਜੂਨ - ਅੱਜ ਸਵੇਰੇ ਦਿੱਲੀ ਦੇ ਮਾਲਵੀਆ ਨਗਰ ਵਿਚ ਲੈਮਨ ਗ੍ਰੀਨ ਰੈਸਟੋਰੈਂਟ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ 20 ਤੱਕ ਪੁੱਜ ਗਈ ਹੈ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਅਨੁਸਾਰ ਸਵੇਰੇ 9:45 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ।

ਹੁਣ ਤੱਕ ਇਮਾਰਤ ਵਿਚੋਂ 37 ਲੋਕਾਂ ਨੂੰ ਬਚਾਇਆ ਗਿਆ ਹੈ। 3 ਲੋਕਾਂ ਨੂੰ ਬੇਸਮੈਂਟ ਤੋਂ ਵੀ ਬਚਾਇਆ ਗਿਆ ਹੈ। ਕਈ ਲੋਕਾਂ ਦੀ ਹਾਲਤ ਨਾਜ਼ੁਕ ਹੈ, ਅਤੇ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ। 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਇਮਾਰਤ ਵਿੱਚ ਲੱਗੀ ਅੱਗ ਬੁਝਾ ਦਿੱਤੀ ਪਰ ਬਚਾਅ ਕਾਰਜ ਅੱਜੇ ਵੀ ਜਾਰੀ ਹਨ।

 

Ad Position 22
No active advertisement
ਪਿਛਲੀ ਖ਼ਬਰ ਡਿਵਾਈਡਰ ਟੱਪ ਕੇ ਟਰੱਕ ’ਚ ਵੱਜੀ ਕਾਰ, ਚਾਲਕ ਦੀ ਮੌਤ ਅਗਲੀ ਖ਼ਬਰ ਮਨੀ ਲਾਂਡਰਿੰਗ ਮਾਮਲੇ ਵਿਚ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਪੁੱਜੇ ਈ.ਡੀ. ਦਫ਼ਤਰ
Ad Position 24