08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਦਿੱਲੀ ਅੱਗਨੀ ਕਾਂਡ- ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ , 3 ਜੂਨ - ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਮਾਲਵੀਆ ਨਗਰ ’ਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਲਵੀਆ ਨਗਰ ਦੇ....

Ad Position 21
No active advertisement
ਅਜੀਤ ਡੈਸਕ 03-06-2026

ਨਵੀਂ ਦਿੱਲੀ , 3 ਜੂਨ - ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਮਾਲਵੀਆ ਨਗਰ ’ਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਲਵੀਆ ਨਗਰ ਦੇ ਹੌਜ਼ ਰਾਣੀ ਵਿਚ ਇਕ ਹੋਟਲ ਵਿਚ ਲੱਗੀ ਭਿਆਨਕ ਅੱਗ ਤੋਂ ਬਹੁਤ ਦੁੱਖ ਹੋਇਆ ਹੈ। ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਅੱਗ ਬੁਝਾਊ ਟੀਮਾਂ ਇਸ ਸਮੇਂ ਘਟਨਾ ਸਥਾਨ 'ਤੇ ਹਨ ਅਤੇ ਬਚਾਅ ਕਾਰਜ ਚਲਾ ਰਹੀਆਂ ਹਨ। ਅਧਿਕਾਰੀਆਂ ਨਾਲ ਗੱਲ ਕੀਤੀ ਗਈ ਹੈ ਅਤੇ ਇਸ ਦੁਖਦਾਈ ਘਟਨਾ ਦੀ ਤੁਰੰਤ ਡਾਕਟਰੀ ਸਹਾਇਤਾ, ਰਾਹਤ ਅਤੇ ਪੂਰੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਅਗਨੀਕਾਂਡ: ਪ੍ਰਧਾਨ ਮੰਤਰੀ ਵਲੋਂ ਆਰਥਿਕ ਮਦਦ ਦਾ ਐਲਾਨ ਅਗਲੀ ਖ਼ਬਰ ਡਿਵਾਈਡਰ ਟੱਪ ਕੇ ਟਰੱਕ ’ਚ ਵੱਜੀ ਕਾਰ, ਚਾਲਕ ਦੀ ਮੌਤ
Ad Position 24