08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਦਿੱਲੀ ਅਗਨੀਕਾਂਡ: ਪ੍ਰਧਾਨ ਮੰਤਰੀ ਵਲੋਂ ਆਰਥਿਕ ਮਦਦ ਦਾ ਐਲਾਨ

ਨਵੀਂ ਦਿੱਲੀ,3 ਜੂਨ- ਦਿੱਲੀ ’ਚ ਵਾਪਰੇ ਅਗਨੀਕਾਂਡ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਦਿੱਲੀ ਦੇ ਮਾਲਵੀਆ ਨਗਰ ਵਿਚ ਅੱਗ ਲੱਗਣ....

Ad Position 21
No active advertisement
ਅਜੀਤ ਡੈਸਕ 03-06-2026

ਨਵੀਂ ਦਿੱਲੀ,3 ਜੂਨ- ਦਿੱਲੀ ’ਚ ਵਾਪਰੇ ਅਗਨੀਕਾਂਡ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਦਿੱਲੀ ਦੇ ਮਾਲਵੀਆ ਨਗਰ ਵਿਚ ਅੱਗ ਲੱਗਣ ਦੀ ਘਟਨਾ ਕਾਰਨ ਹੋਈਆਂ ਜਾਨਾਂ ਦਾ ਨੁਕਸਾਨ ਦੁਖਦਾਈ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਮਦਦ ਦਿੱਤੀ ਜਾਵੇਗੀ ਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

 

Ad Position 22
No active advertisement
ਪਿਛਲੀ ਖ਼ਬਰ ਅਮਨ ਕਾਨੂੰਨ ਪ੍ਰਬੰਧਾਂ ਦਾ ਵਿਸ਼ੇਸ਼ ਡੀ.ਜੀ.ਪੀ. ਨੇ ਲਿਆ ਜਾਇਜ਼ਾ ਅਗਲੀ ਖ਼ਬਰ ਦਿੱਲੀ ਅੱਗਨੀ ਕਾਂਡ- ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਪ੍ਰਗਟਾਇਆ ਦੁੱਖ
Ad Position 24