08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅਮਨ ਕਾਨੂੰਨ ਪ੍ਰਬੰਧਾਂ ਦਾ ਵਿਸ਼ੇਸ਼ ਡੀ.ਜੀ.ਪੀ. ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁੱਜੇ ਵਿਸ਼ੇਸ਼ ਡੀ.ਜੀ.ਪੀ. ਪੀ.ਕੇ. ਸਿਨਹਾ ਨੇ ਅੱਜ ਇਥੇ ਅੰਮ੍ਰਿਤਸਰ ਦਾ ਦੌਰਾ ਕੀਤਾ ਅਤੇ ਘੱਲੂਘਾਰਾ ਦਿਵਸ ਮੌਕੇ ਚੱਲ ਰਹੇ ਸੁਰੱਖਿਆ ਪ੍ਰਬੰਧਾਂ....

Ad Position 21
No active advertisement
ਅਜੀਤ ਡੈਸਕ 03-06-2026

ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁੱਜੇ ਵਿਸ਼ੇਸ਼ ਡੀ.ਜੀ.ਪੀ. ਪੀ.ਕੇ. ਸਿਨਹਾ ਨੇ ਅੱਜ ਇਥੇ ਅੰਮ੍ਰਿਤਸਰ ਦਾ ਦੌਰਾ ਕੀਤਾ ਅਤੇ ਘੱਲੂਘਾਰਾ ਦਿਵਸ ਮੌਕੇ ਚੱਲ ਰਹੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਅਮਨ ਸ਼ਾਂਤੀ ਇਸੇ ਤਰ੍ਹਾਂ ਹੀ ਬਣੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦਾ ਏ.ਐੱਸ.ਆਈ. 1.30 ਲੱਖ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਕਾਬੂ ਅਗਲੀ ਖ਼ਬਰ ਦਿੱਲੀ ਅਗਨੀਕਾਂਡ: ਪ੍ਰਧਾਨ ਮੰਤਰੀ ਵਲੋਂ ਆਰਥਿਕ ਮਦਦ ਦਾ ਐਲਾਨ
Ad Position 24