08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੇਰਾ ਬਾਬਾ ਨਾਨਕ ਦੇ ਪਿੰਡ ਮੰਗੀਆਂ ਦਾ ਮੌਜੂਦਾ ਸਰਪੰਚ ਪਿਸਤੌਲ ਸਮੇਤ ਕਾਬੂ

ਡੇਰਾ ਬਾਬਾ ਨਾਨਕ, 3 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵਲੋਂ ਨਜ਼ਦੀਕੀ ਪਿੰਡ ਮੰਗੀਆਂ ਦੇ ਮੌਜੂਦਾ ਸਰਪੰਚ ਨੂੰ ਨਜਾਇਜ਼ ਪਿਸਤੌਲ ਸਮੇਤ ਕਾਬੂ ਕਰਨ ਦਾ ਸਮਾਚਾਰ....

Ad Position 21
No active advertisement
ਅਜੀਤ ਡੈਸਕ 03-06-2026

ਡੇਰਾ ਬਾਬਾ ਨਾਨਕ, 3 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵਲੋਂ ਨਜ਼ਦੀਕੀ ਪਿੰਡ ਮੰਗੀਆਂ ਦੇ ਮੌਜੂਦਾ ਸਰਪੰਚ ਨੂੰ ਨਜਾਇਜ਼ ਪਿਸਤੌਲ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪਿੰਡ ਮੰਗੀਆਂ ਦਾ ਸਰਪੰਚ 1 ਜੂਨ ਨੂੰ ਪਿੰਡ ਮੰਗੀਆਂ ਵਿਖੇ ਕਰਵਾਏ ਗਏ ਕ੍ਰਿਕਟ ਮੈਚ ਦੌਰਾਨ ਪਿੰਡ ਵਿਚ ਪਿਸਤੌਲ ਲੈ ਕੇ ਘੁੰਮ ਰਿਹਾ ਸੀ, ਜਿਸ ਨੂੰ ਅੱਜ ਪੁਲਿਸ ਵਲੋਂ ਇਕ ਨਜਾਇਜ਼ ਪਿਸਤੌਲ ਤੇ 5 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੱਛਮੀ ਏਸ਼ੀਆ ਸੰਕਟ ਦੇ ਚੱਲਦਿਆਂ 2.5 ਗੁਣਾ ਵਧ ਗਈ ਹੈ ਏਵੀਏਸ਼ਨ ਟਰਬਾਈਨ ਫਿਊਲ ਦੀ ਕੀਮਤ - ਅਸ਼ਵਨੀ ਵੈਸ਼ਨਵ ਅਗਲੀ ਖ਼ਬਰ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ : ਡੇਰਾਬਸੀ ਮੁਹਾਲੀ ਤੇ ਖਰੜ ਅਦਾਲਤਾਂ 'ਚ ਆਮ ਲੋਕਾਂ ਦੇ ਦਾਖਲੇ 'ਤੇ ਰੋਕ
Ad Position 24