08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅਣਪਛਾਤੇ ਵਿਅਕਤੀ ਦੇ ਰੇਲ ਗੱਡੀ ਵਿਚੋਂ ਡਿੱਗਣ ਕਾਰਨ ਮੌਤ

ਜੈਤੋ (ਫ਼ਰੀਦਕੋਟ), 3 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੇਲਵੇ ਮਾਗਰ ’ਤੇ ਸਥਿਤ ਪਿੰਡ ਰੋਮਾਣਾ ਅਲੇਬਲ ਸਿੰਘ ਵਾਲਾ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਵਿਚ ਡਿੱਗਣ...

Ad Position 21
No active advertisement
ਅਜੀਤ ਡੈਸਕ 03-06-2026

ਜੈਤੋ (ਫ਼ਰੀਦਕੋਟ), 3 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੇਲਵੇ ਮਾਗਰ ’ਤੇ ਸਥਿਤ ਪਿੰਡ ਰੋਮਾਣਾ ਅਲੇਬਲ ਸਿੰਘ ਵਾਲਾ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਵਿਚ ਡਿੱਗਣ ਕਰਕੇ ਮੌਤ ਹੋਣ ਜਾਣ ਦਾ ਪਤਾ ਲੱਗਿਆ ਹੈ। ਜੀ.ਆਰ.ਪੀ. ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਸਵੇਰੇ 10:30 ਵਜੇ ਦੇ ਕਰੀਬ ਫ਼ਾਜਿਲਕ ਤੋਂ ਬਠਿੰਡਾ-ਰੇਵਾੜੀ ਜਾ ਰਹੀ ਰੇਲ ਗੱਡੀ ਜਦ ਪਿੰਡ ਰੋਮਾਣਾ ਅਲੇਬਲ ਸਿੰਘ ਵਾਲਾ ਵਿਖੇ ਪਹੁੰਚੀ ਤਾਂ ਇਕ ਵਿਅਕਤੀ ਗੱਡੀ ਵਿਚੋਂ ਰੇਲਵੇ ਲਾਇਨਾਂ ਵਿਚ ਡਿੱਗ ਗਿਆ ’ਤੇ ਫੱਟੜ ਹੋ ਗਿਆ, ਨੂੰ ਐਂਬੂਲੈਂਸ ਰਾਹੀ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦ ਗਿਆ ਜਿਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਨਾ ਹੋਣ ਕਾਰਣ 72 ਘੰਟਿਆਂ ਲਈ ਸਰਕਾਰੀ ਸਿਵਲ ਹਸਪਤਾਲ ਜੈਤੋ ਦੀ ਮੋਰਚਰੀ ਵਿਚ ਲਾਸ਼ ਨੂੰ ਰੱਖਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਬਲਜੀਤ ਸਿੰਘ ਚੀਮਾ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਵਾਰਡ ਅਟੈਂਡੈਟ ਨੂੰ ਗ੍ਰਿਫ਼ਤਾਰ ਕਰਨ ਦੇ ਰੋਸ ਵਜੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੀਆਂ ਸੇਵਾਵਾਂ ਰਹੀਆਂ ਬੰਦ
Ad Position 24