08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਬਲਜੀਤ ਸਿੰਘ ਚੀਮਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਪੱਟੀ (ਤਰਨਤਾਰਨ), 3 ਜੂਨ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਬਲਜੀਤ ਸਿੰਘ ਚੀਮਾ...

Ad Position 21
No active advertisement
ਅਜੀਤ ਡੈਸਕ 03-06-2026

ਪੱਟੀ (ਤਰਨਤਾਰਨ), 3 ਜੂਨ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਬਲਜੀਤ ਸਿੰਘ ਚੀਮਾ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਗੁਰਦੇਵ ਸਿੰਘ ਚੀਮਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 04 ਜੂਨ 2026 ਸਵੇਰੇ 11 ਵਜ਼ੇ ਪਿੰਡ ਚੀਮਾਂ ਕਲਾਂ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਚੇਅਰਮੈਨ ਚੀਮਾ ਅਤੇ ਪਰਿਵਾਰ ਨਾਲ ਇਲਾਕੇ ਦੇ ਵੱਖ ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਡੀਕੇ ਸ਼ਿਵਕੁਮਾਰ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੇ ਰੇਲ ਗੱਡੀ ਵਿਚੋਂ ਡਿੱਗਣ ਕਾਰਨ ਮੌਤ
Ad Position 24