08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੀਕੇ ਸ਼ਿਵਕੁਮਾਰ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਬੈਂਗਲੁਰੂ, 3 ਮਈ - ਡੀਕੇ ਸ਼ਿਵਕੁਮਾਰ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਡਾ. ਜੀ ਪਰਮੇਸ਼ਵਰ ਨੇ ਉਪ ਮੁੱਖ ਮੰਤਰੀ ਵਜੋਂ। ਯਤਿੰਦਰ ਸਿੱਧਰਮਈਆ ਸਮੇਤ 12 ਕਾਂਗਰਸੀ ਆਗੂ ਰਾਜ ਮੰਤਰੀ ਮੰਡਲ...

Ad Position 21
No active advertisement
ਅਜੀਤ ਡੈਸਕ 03-06-2026

 ਬੈਂਗਲੁਰੂ, 3 ਮਈ - ਡੀਕੇ ਸ਼ਿਵਕੁਮਾਰ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਡਾ. ਜੀ ਪਰਮੇਸ਼ਵਰ ਨੇ ਉਪ ਮੁੱਖ ਮੰਤਰੀ ਵਜੋਂ। ਡੀਕੇ ਸ਼ਿਵਕੁਮਾਰ ਦੇ ਨਾਲ ਸਹੁੰ ਚੁੱਕਣ ਵਾਲੇ ਆਗੂਆਂ ਵਿਚ ਸਿੱਧਰਮਈਆ ਦੇ ਪੁੱਤਰ ਯਤਿੰਦਰ ਸਿੱਧਰਮਈਆ ਅਤੇ ਮਲਿਕਅਰਜੁਨ ਖੜਗੇ ਦੇ ਪੁੱਤਰ ਪ੍ਰਿਯਾਂਕ ਖੜਗੇ ਸ਼ਾਮਿਲ ਸਨ।ਯਤਿੰਦਰ ਸਿੱਧਰਮਈਆ ਸਮੇਤ 12 ਕਾਂਗਰਸੀ ਆਗੂ ਰਾਜ ਮੰਤਰੀ ਮੰਡਲ ਵਿਚ ਮੰਤਰੀ ਵਜੋਂ ਸ਼ਾਮਿਲ ਹੋਏ। ਸਹੁੰ ਚੁੱਕ ਸਮਾਗਮ ਵਿਚ ਰਾਹੁਲ ਗਾਂਧੀ, ਮਲਿਕਅਰਜੁਨ ਖੜਗੇ ਅਤੇ ਕੇ.ਸੀ. ਵੇਣੂਗੋਪਾਲ ਸਮੇਤ ਹੋਰ ਆਗੂ ਸ਼ਾਮਿਲ ਹੋਏ।

Ad Position 22
No active advertisement
ਪਿਛਲੀ ਖ਼ਬਰ ਕੁਵੈਤ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹਾਂ - ਵਿਦੇਸ਼ ਮੰਤਰਾਲਾ ਅਗਲੀ ਖ਼ਬਰ ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਬਲਜੀਤ ਸਿੰਘ ਚੀਮਾ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24