08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੈਸੇ ਦੇ ਲੈਣ ਦੇਣ ਨੂੰ ਲੈ ਕੇ ਕਾਰੋਬਾਰੀ ਵਲੋਂ ਖੁਦਕੁਸ਼ੀ

ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਮਾਡਲ ਟਾਊਨ ਵਿਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਇਕ ਕਾਰੋਬਾਰੀ ਵਲੋਂ ਖੁਦਕੁਸ਼ੀ ਕੀਤੇ ਜਾਂਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ...

Ad Position 21
No active advertisement
ਅਜੀਤ ਡੈਸਕ 03-06-2026

ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਮਾਡਲ ਟਾਊਨ ਵਿਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਇਕ ਕਾਰੋਬਾਰੀ ਵਲੋਂ ਖੁਦਕੁਸ਼ੀ ਕੀਤੇ ਜਾਂਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਮ੍ਰਿਤਕ ਲੜਕੇ ਖੁਸ਼ਬੀਰ ਸਿੰਘ ਦੂਆ ਉਰਫ ਮੋਂਟੂ ਦੇ ਪਿਤਾ ਜਸਬੀਰ ਸਿੰਘ ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਕੈਥਲ ਦੇ ਰਹਿਣ ਵਾਲੇ ਵਿਸ਼ਾਲ ਜਿੰਦਲ ਰੋਸ਼ਨ ਵਾਸੀ ਲੁਧਿਆਣਾ ਲਾਲਾ ਕੇਅਰ ਆਫ ਪਵਨ ਟੈਂਟ ਹਾਊਸ ਲੁਧਿਆਣਾ ਵਿਨੇ ਵਾਸੀ ਹਾਂਸੀ ਹਰਿਆਣਾ ਅਨਿਲ ਬਾਂਸਲ ਵਾਸੀ ਹਰਿਆਣਾ ਅਤੇ ਅਮਨ ਸਵੀਟ ਦੇ ਮਾਲਕਾਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਕੀਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਵਾਲੀ ਫ਼ੀਸ ਨੀਤੀ 'ਤੇ ਲੈ ਗਿਆ ਫ਼ੈਸਲਾ ਵਿਦਿਆਰਥੀ ਹਿੱਤ ਵਿਚ - ਚੀਮਾ ਅਗਲੀ ਖ਼ਬਰ ਟੀ.ਐਮ.ਸੀ. ਆਗੂ ਫਿਰਹਾਦ ਹਕੀਮ ਵਲੋਂ ਕੋਲਕਾਤਾ ਨਹਰ ਨਿਗਮ ਦੇ ਮੇਅਰ ਦੇ ਅਹੁਦੇ ਤੋਂ ਅਸਤੀਫਾ
Ad Position 24