08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਾਨਯੋਗ ਹਾਈ ਕੋਰਟ ਵਲੋਂ ਜੋਬਨਜੀਤ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ - ਐਡਵੋਕੇਟ ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 3 ਜੂਨ - ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਪ੍ਰਧਾਨਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮਾਨਯੋਗ ਹਾਈ ਕੋਰਟ ਨੇ ਜੋਬਨਜੀਤ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਅਸੰਵਿਧਾਨਕ ਕਰਾਰ...

Ad Position 21
No active advertisement
ਅਜੀਤ ਡੈਸਕ 03-06-2026

ਚੰਡੀਗੜ੍ਹ, 3 ਜੂਨ - ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮਾਨਯੋਗ ਹਾਈ ਕੋਰਟ ਨੇ ਜੋਬਨਜੀਤ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਅਸੰਵਿਧਾਨਕ ਕਰਾਰ ਦਿੱਤਾ ਹੈ। ਅਦਾਲਤ ਨੇ ਹੁਕਮ ਜਾਰੀ ਕਰਦਿਆਂ ਜੋਬਨਜੀਤ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ।

Ad Position 22
No active advertisement
ਪਿਛਲੀ ਖ਼ਬਰ ਟੋਲ ਪਲਾਜ਼ਾ ਨਿੱਜਰਪੁਰਾ ਦੀ ਮਿਆਦ ਖ਼ਤਮ, ਲੋਕ ਟੋਲ ਨਾ ਦੇਣ - ਡੈਨੀ ਬੰਡਾਲਾ ਅਗਲੀ ਖ਼ਬਰ ਕਾਂਗਰਸ ਵਲੋਂ ਨੀਟ ਪੇਪਰ ਲੀਕ ਮਾਮਲੇ ਅਤੇ ਸੀ.ਬੀ.ਐਸ.ਈ. ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24