08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਦਿੱਲੀ ਅਗਨੀਕਾਂਡ : ਵੱਖ-ਵੱਖ ਦੇਸ਼ਾਂ ਦੇ ਦੂਤਾਵਾਸਾਂ ਨਾਲ ਲਗਾਤਾਰ ਸੰਪਰਕ ਵਿਚ ਹੈ ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 3 ਜੂਨ - ਵਿਦੇਸ਼ ਮੰਤਰਾਲਾ ਵੱਖ-ਵੱਖ ਦੇਸ਼ਾਂ ਦੇ ਦੂਤਾਵਾਸਾਂ ਨਾਲ ਲਗਾਤਾਰ ਸੰਪਰਕ ਵਿਚ ਹੈ, ਜਿਨ੍ਹਾਂ ਦੇ ਨਾਗਰਿਕ ਦਿੱਲੀ ਦੇ ਮਾਲਵੀਆ ਨਗਰ ਅੱਗ ਵਿਚ ਮਾਰੇ ਗਏ ਜਾਂ ਜ਼ਖ਼ਮੀ ਹੋਏ ਹਨ। ਵਿਦੇਸ਼ ਮੰਤਰੀ...

Ad Position 21
No active advertisement
ਅਜੀਤ ਡੈਸਕ 03-06-2026

 ਨਵੀਂ ਦਿੱਲੀ, 3 ਜੂਨ - ਵਿਦੇਸ਼ ਮੰਤਰਾਲਾ ਵੱਖ-ਵੱਖ ਦੇਸ਼ਾਂ ਦੇ ਦੂਤਾਵਾਸਾਂ ਨਾਲ ਲਗਾਤਾਰ ਸੰਪਰਕ ਵਿਚ ਹੈ, ਜਿਨ੍ਹਾਂ ਦੇ ਨਾਗਰਿਕ ਦਿੱਲੀ ਦੇ ਮਾਲਵੀਆ ਨਗਰ ਅੱਗ ਵਿਚ ਮਾਰੇ ਗਏ ਜਾਂ ਜ਼ਖ਼ਮੀ ਹੋਏ ਹਨ। ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਇਸ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਪੁਸ਼ਟੀ ਕੀਤੀ ਕਿ ਮੰਤਰਾਲਾ ਪ੍ਰਭਾਵਿਤ ਵਿਦੇਸ਼ੀ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਮਾਣਕ ਮੋਤੀ ਅਗਲੀ ਖ਼ਬਰ ਰੇਲ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੀ ਹੋਈ ਪਛਾਣ
Ad Position 24