08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ ਦਾ ਦਿਹਾਂਤ

ਸ੍ਰੀ ਚਮਕੌਰ ਸਾਹਿਬ, 4 ਜੂਨ (ਜਗਮੋਹਣ ਸਿੰਘ ਨਾਰੰਗ)- ਸੀਨੀਅਰ ਪੱਤਰਕਾਰ ਅਤੇ ਉੱਘੇ ਵਿੱਦਿਅਕ ਚਿੰਤਕ ਸਵਰਨ ਸਿੰਘ ਭੰਗੂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਇਸ ਖ਼ਬਰ ਦਾ ਪਤਾ...

Ad Position 21
No active advertisement
ਅਜੀਤ ਡੈਸਕ 04-06-2026

ਸ੍ਰੀ ਚਮਕੌਰ ਸਾਹਿਬ, 4 ਜੂਨ (ਜਗਮੋਹਣ ਸਿੰਘ ਨਾਰੰਗ)- ਸੀਨੀਅਰ ਪੱਤਰਕਾਰ ਅਤੇ ਉੱਘੇ ਵਿੱਦਿਅਕ ਚਿੰਤਕ ਸਵਰਨ ਸਿੰਘ ਭੰਗੂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਇਸ ਖ਼ਬਰ ਦਾ ਪਤਾ ਚੱਲਦਿਆਂ ਹੀ ਇਲਾਕੇ ਅੰਦਰ ਸੋਗ ਦੀ ਲਹਿਰ ਹੈ।

Ad Position 22
No active advertisement
ਪਿਛਲੀ ਖ਼ਬਰ ਅਲਬਰਟਾ ਸਰਕਾਰ ਵਲੋਂ ਤਿਆਰ ਕੀਤੇ ਨਵੇਂ ਡਰਾਈਵਿੰਗ ਲਾਇਸੈਂਸ ਵਿਚ ਵਿਅਕਤੀ ਦੀ ਸਾਰੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਅਗਲੀ ਖ਼ਬਰ ਅਜਨਾਲਾ ਨੇੜੇ ਅਣਪਛਾਤੇ ਨੌਜਵਾਨ ਦਾ ਬੇ-ਰਹਿਮੀ ਨਾਲ ਕਤਲ
Ad Position 24