08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਜੂਨ 84 ਸਾਕਾ ਨੀਲਾ ਤਾਰਾ ਨਾਲ ਸੰਬੰਧਿਤ ਲਗਾਈ ਗਈ ਪ੍ਰਦਰਸ਼ਨੀ

ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 84 ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ....

Ad Position 21
No active advertisement
ਅਜੀਤ ਡੈਸਕ 04-06-2026

ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)-  ਜੂਨ 84 ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਸਮੇਂ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਚੰਗੀਆਂ ਅਤੇ ਭਾਰੀ ਗੋਲਾਬਾਰੀ ਨਾਲ ਹੋਏ ਭਾਰੀ ਨੁਕਸਾਨ ਨਾਲ ਸੰਬੰਧਿਤ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਕਮੇਟੀ ਵਲੋਂ ਅੱਜ ਆਰੰਭ ਕੀਤੀ ਗਈ ਹੈ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਈ ਗਈ ਇਹ ਚਿੱਤਰ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਮੁੜ ਪ੍ਰੀਖਿਆ ਕਰਵਾਉਣਾ ਨਹੀਂ ਹੈ ਨਿਆਂ- ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਮੁਅੱਤਲ ਡੀ.ਆਈ.ਜੀ. ਭੁੱਲਰ ਮਾਮਲੇ ਵਿਚ ਅੱਜ ਸੁਣਵਾਈ, ਪਟੀਸ਼ਨ ਖਾਰਜ ਕਰਨ ਦੀ ਕੀਤੀ ਹੈ ਮੰਗ
Ad Position 24