08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮੁੜ ਪ੍ਰੀਖਿਆ ਕਰਵਾਉਣਾ ਨਹੀਂ ਹੈ ਨਿਆਂ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 4 ਜੂਨ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਨੀਟ ਦੀ ਪ੍ਰੀਖਿਆ ਮੁੜ ਕਰਵਾਉਣ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਆਪਣੀ ਧੀ ਨੂੰ....

Ad Position 21
No active advertisement
ਅਜੀਤ ਡੈਸਕ 04-06-2026

ਨਵੀਂ ਦਿੱਲੀ, 4 ਜੂਨ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਨੀਟ ਦੀ ਪ੍ਰੀਖਿਆ ਮੁੜ ਕਰਵਾਉਣ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਆਪਣੀ ਧੀ ਨੂੰ ਪੜ੍ਹਾਉਣ ਲਈ 3 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਨੀਟ ਪੇਪਰ ਲੀਕ ਤੋਂ ਦੁਖੀ ਧੀ ਨੇ ਖੁਦਕੁਸ਼ੀ ਕਰ ਲਈ ਤੇ ਉਸ ਨੇ ਸੁਸਾਈਡ ਨੋਟ ਵਿਚ ਲਿਖਿਆ ਕਿ ਮੰਮੀ ਅਤੇ ਪਾਪਾ, ਮੇਰੇ ਵਿਚ ਦੁਬਾਰਾ ਪ੍ਰੀਖਿਆ ਦੇਣ ਦੀ ਹਿੰਮਤ ਨਹੀਂ ਹੈ।

ਕੇਜਰੀਵਾਲ ਨੇ ਕਿਹਾ ਕਿ ਮੁੜ-ਪ੍ਰੀਖਿਆ ਨਿਆਂ ਨਹੀਂ ਹੈ। ਸਰਕਾਰ ਦੇ ਕੰਟਰੋਲ ਵਿਚ ਸਿੱਖਿਆ ਮਾਫ਼ੀਆ ਨੂੰ ਖ਼ਤਮ ਕਰਨਾ ਹੋਵੇਗਾ। ਹੁਣ ਤੱਕ ਕਈ ਬੱਚੇ ਖੁਦਕੁਸ਼ੀਆਂ ਕਰ ਚੁੱਕੇ ਹਨ। ਉਸ ਦੀ ਮੌਤ ਦਾ ਇਨਸਾਫ ਕਦੋਂ ਮਿਲੇਗਾ?

Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਇੰਦਰਜੀਤ ਸਿੰਘ ਪੰਡੋਰੀ ਦੇ ਘਰ ਪੁਲਿਸ ਵਲੋਂ ਛਾਪੇਮਾਰੀ ਅਗਲੀ ਖ਼ਬਰ ਜੂਨ 84 ਸਾਕਾ ਨੀਲਾ ਤਾਰਾ ਨਾਲ ਸੰਬੰਧਿਤ ਲਗਾਈ ਗਈ ਪ੍ਰਦਰਸ਼ਨੀ
Ad Position 24