08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਕਰਨਗੇ ਸੂਰਤ ਅਤੇ ਦਮਨ ਦਾ ਦੌਰਾ

ਨਵੀਂ ਦਿੱਲੀ, 4 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸੂਰਤ ਅਤੇ ਦਮਨ ਦਾ ਦੌਰਾ ਕਰਨਗੇ। ਉਹ ਸੂਰਤ ਵਿਚ ਲਗਭਗ 18,800 ਕਰੋੜ ਰੁਪਏ ਅਤੇ ਦਮਨ ਵਿਚ 2,970 ਕਰੋੜ....

Ad Position 21
No active advertisement
ਅਜੀਤ ਡੈਸਕ 04-06-2026

ਨਵੀਂ ਦਿੱਲੀ, 4 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸੂਰਤ ਅਤੇ ਦਮਨ ਦਾ ਦੌਰਾ ਕਰਨਗੇ। ਉਹ ਸੂਰਤ ਵਿਚ ਲਗਭਗ 18,800 ਕਰੋੜ ਰੁਪਏ ਅਤੇ ਦਮਨ ਵਿਚ 2,970 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਣਗੇ।

ਪ੍ਰੋਜੈਕਟਾਂ ਵਿਚੋਂ ਉਹ ਦਮਨ ਵਿਚ ਨਮੋ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਕਸ਼ਦੀਪ ਲਈ 885 ਕਰੋੜ ਰੁਪਏ ਦੇ ਬੰਦਰਗਾਹ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਸਿਵਲ ਸਕੱਤਰੇਤ ਸਮੇਤ ਪੰਜਾਬ ਦੇ ਕਈ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਅਕਾਲੀ ਆਗੂ ਇੰਦਰਜੀਤ ਸਿੰਘ ਪੰਡੋਰੀ ਦੇ ਘਰ ਪੁਲਿਸ ਵਲੋਂ ਛਾਪੇਮਾਰੀ
Ad Position 24