08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਅਮਰਨਾਥ ਯਾਤਰਾ ਦੌਰਾਨ ਨਹੀਂ ਮਿਲੇਗੀ ਹੈਲੀਕਾਪਟਰ ਸੇਵਾ

ਸ੍ਰੀਨਗਰ, 4 ਜੂਨ- ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਨੇ ਆਉਣ ਵਾਲੀ ਸ੍ਰੀ ਅਮਰਨਾਥ ਯਾਤਰਾ 2026 ਸੰਬੰਧੀ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਸ਼ਰਾਈਨ ਬੋਰਡ ਵਲੋਂ ਜਾਰੀ ਕੀਤੀ....

Ad Position 21
No active advertisement
ਅਜੀਤ ਡੈਸਕ 04-06-2026

ਸ੍ਰੀਨਗਰ, 4 ਜੂਨ- ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਨੇ ਆਉਣ ਵਾਲੀ ਸ੍ਰੀ ਅਮਰਨਾਥ ਯਾਤਰਾ 2026 ਸੰਬੰਧੀ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਸ਼ਰਾਈਨ ਬੋਰਡ ਵਲੋਂ ਜਾਰੀ ਕੀਤੀ ਐਡਵਾਈਜ਼ਰੀ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ, ਇਸ ਸਾਲ ਵੀ ਪੂਰੇ ਯਾਤਰਾ ਰੂਟ ਨੂੰ ਨੋ-ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਪਹਿਲਗਾਮ ਅਤੇ ਬਾਲਟਾਲ ਸਮੇਤ ਸਾਰੇ ਯਾਤਰਾ ਰੂਟ 1 ਜੁਲਾਈ, 2026 ਤੋਂ ਯਾਤਰਾ ਦੇ ਪੂਰਾ ਹੋਣ ਤੱਕ ਨੋ-ਫਲਾਈ ਜ਼ੋਨ ਰਹਿਣਗੇ। ਯਾਤਰਾ ਖੇਤਰ ਦੇ ਅੰਦਰ ਸ਼ਰਧਾਲੂਆਂ ਲਈ ਹੈਲੀਕਾਪਟਰ ਸੇਵਾਵਾਂ ਉਪਲਬਧ ਨਹੀਂ ਹੋਣਗੀਆਂ। ਸ਼ਰਧਾਲੂ ਪੈਦਲ ਜਾਂ ਪਾਲਕੀ ਅਤੇ ਘੋੜੇ 'ਤੇ ਯਾਤਰਾ ਕਰ ਸਕਣਗੇ।

Ad Position 22
No active advertisement
ਪਿਛਲੀ ਖ਼ਬਰ ਪਿਸਤੌਲ ਦੀ ਨੋਕ ’ਤੇ ਖੋਹੀ ਕਾਰ ਅਗਲੀ ਖ਼ਬਰ ਚੰਡੀਗੜ੍ਹ ਸਿਵਲ ਸਕੱਤਰੇਤ ਸਮੇਤ ਪੰਜਾਬ ਦੇ ਕਈ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24