08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਾਈਸਰਖਾਨਾ ਮੰਦਿਰ ਨੂੰ ਧਮਕੀ ਤੋਂ ਬਾਅਦ ਹਰਕਤ ’ਚ ਪ੍ਰਸ਼ਾਸਨ

ਮੌੜ ਮੰਡੀ, 4 ਜੂਨ (ਗੁਰਜੀਤ ਸਿੰਘ ਕਮਾਲੂ) - ਬਠਿੰਡਾ ਜ਼ਿਲ੍ਹੇ ਦੇ ਮੌੜ ਵਿਧਾਨ ਸਭਾ ਹਲਕੇ ਵਿਚ ਪੈਂਦੇ ਪਿੰਡ ਮਾਈਸਰਖਾਨਾ ਵਿਖੇ ਇਤਿਹਾਸਕ ਮਾਈਸਰਖਾਨਾ ਮੰਦਰ ਨੂੰ ਬੰਬ ਨਾਲ ਉਡਾਉਣ.....

Ad Position 21
No active advertisement
ਅਜੀਤ ਡੈਸਕ 04-06-2026

ਮੌੜ ਮੰਡੀ, 4 ਜੂਨ (ਗੁਰਜੀਤ ਸਿੰਘ ਕਮਾਲੂ) - ਬਠਿੰਡਾ ਜ਼ਿਲ੍ਹੇ ਦੇ ਮੌੜ ਵਿਧਾਨ ਸਭਾ ਹਲਕੇ ਵਿਚ ਪੈਂਦੇ ਪਿੰਡ ਮਾਈਸਰਖਾਨਾ ਵਿਖੇ ਇਤਿਹਾਸਕ ਮਾਈਸਰਖਾਨਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ ਹੈ। ਜ਼ਿਲ੍ਹਾ ਪੁਲਿਸ ਵਲੋਂ ਬੰਬ ਸਕੂਐਡ ਨੂੰ ਨਾਲ ਲਿਜਾ ਕੇ ਸਾਰੇ ਮੰਦਿਰ ਦੀ ਚੈਕਿੰਗ ਕੀਤੀ ਗਈ ਪ੍ਰੰਤੂ ਕੋਈ ਵੀ ਧਮਾਕਾਖੇਜ਼ ਵਸਤੂ ਨਹੀਂ ਮਿਲੀ ਹੈ।

Ad Position 22
No active advertisement
ਪਿਛਲੀ ਖ਼ਬਰ ਮਾਨਸੂਨ ਪੁੱਜਿਆ ਕੇਰਲਮ, ਇਸ ਵਾਰ ਤਿੰਨ ਦਿਨ ਲੇਟ ਅਗਲੀ ਖ਼ਬਰ ਪਿਸਤੌਲ ਦੀ ਨੋਕ ’ਤੇ ਖੋਹੀ ਕਾਰ
Ad Position 24