08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਆਟੋ ਰਿਕਸ਼ਾ ਤੇ ਟਿੱਪਰ ਦੀ ਟੱਕਰ ਹੋਣ ਕਾਰਨ ਬਜ਼ੁਰਗ ਔਰਤ ਦੀ ਮੌਤ

ਮਾਹਿਲਪੁਰ ,(ਹੁਸ਼ਿਆਰਪੁਰ), 4 ਜੂਨ (ਰਜਿੰਦਰ ਸਿੰਘ)- ਅੱਜ ਬਾਅਦ ਦੁਪਹਿਰ ਕਰੀਬ 1.00 ਵਜੇ ਹੁਸ਼ਿਆਰਪੁਰ ਮਾਹਿਲਪੁਰ ਪਿੰਡ ਚੱਗਰਾ ਕੋਲ ਆਟੋ ਰਿਕਸ਼ਾ ਤੇ ਟਿੱਪਰ ਦੀ ਟੱਕਰ ਹੋਣ...

Ad Position 21
No active advertisement
ਅਜੀਤ ਡੈਸਕ 04-06-2026

ਮਾਹਿਲਪੁਰ ,(ਹੁਸ਼ਿਆਰਪੁਰ), 4 ਜੂਨ (ਰਜਿੰਦਰ ਸਿੰਘ)- ਅੱਜ ਬਾਅਦ ਦੁਪਹਿਰ ਕਰੀਬ 1.00 ਵਜੇ ਹੁਸ਼ਿਆਰਪੁਰ ਮਾਹਿਲਪੁਰ ਪਿੰਡ ਚੱਗਰਾ ਕੋਲ ਆਟੋ ਰਿਕਸ਼ਾ ਤੇ ਟਿੱਪਰ ਦੀ ਟੱਕਰ ਹੋਣ ਕਾਰਨ 75 ਸਾਲਾਂ ਬਜ਼ੁਰਗ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦ ਕਿ ਆਟੋ ਰਿਕਸ਼ਾ ਚਾਲਕ ਜ਼ਖ਼ਮੀ ਹੋ ਗਿਆ।ਮਾਹਿਲਪੁਰ ਨਾਲ ਲੱਗਦੇ ਪਿੰਡ ਚੰਦੇਲੀ ਵਸਨੀਕ ਮ੍ਰਿਤਕਾ ਸੁਰਿੰਦਰ ਕੌਰ ਦਵਾਈ ਲੈਣ ਲਈ ਆਟੋ ਰਿਕਸ਼ਾ ਵਿਚ ਹੁਸ਼ਿਆਰਪੁਰ ਨੂੰ ਜਾ ਰਹੀ ਸੀ। ਟਿੱਪਰ ਚਾਲਕ ਮੌਕੇ ’ਤੋਂ ਫ਼ਰਾਰ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਬੀਬੀ ਸੁਰਿੰਦਰ ਕੌਰ ਆਂਸਰੋਂ ਇਸਤਰੀ ਅਕਾਲੀ ਦਲ ਹਲਕਾ ਬਲਾਚੌਰ ਦੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਹੁਕਮਾਂ 'ਤੇ ਹਾਈ ਕੋਰਟ ਦੀ ਰੋਕ, ਪੀ.ਆਰ.ਟੀ.ਸੀ. ਦੀ ਅਪੀਲ 'ਤੇ ਡਵੀਜ਼ਨ ਬੈਂਚ ਦਾ ਅ...
Ad Position 24